June 16, 2026, 12:03 am
----------- Advertisement -----------
HomeNewsBreaking Newsਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਇਆ, ਕਿਸਾਨ ਸ਼ੁਭਕਰਨ ਦੇ ਪਰਿਵਾਰ...

ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਇਆ, ਕਿਸਾਨ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਦਾ ਦਿੱਤਾ ਚੈੱਕ ਅਤੇ ਭੈਣ ਨੂੰ ਸਰਕਾਰੀ ਨੌਕਰੀ

Published on

----------- Advertisement -----------

ਚੰਡੀਗੜ੍ਹ, 9 ਜੁਲਾਈ 2024 – ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।

21 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਸ਼ੁਭਕਰਨ ਅਤੇ ਉਸਦੇ ਸਾਥੀ ਦਿੱਲੀ ਵੱਲ ਵਧਣ ਲੱਗੇ, ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਅਤੇ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਗੋਲੀਆਂ ਵੀ ਚਲਾਈਆਂ ਗਈਆਂ। ਸਰਕਾਰ ਦੀ ਕਾਰਵਾਈ ਨੂੰ ਦੇਖਦੇ ਹੋਏ ਕਿਸਾਨ ਤਾਂ ਰੁਕ ਗਏ ਸਨ ਪਰ ਫਿਰ ਵੀ ਪੁਲਿਸ ਅਧਿਕਾਰੀਆਂ ਵੱਲੋਂ ਕਾਰਵਾਈ ਨੂੰ ਰੋਕਿਆ ਨਹੀਂ ਗਿਆ। ਇਸ ਦੌਰਾਨ ਸ਼ੁਭਕਰਨ ਦੇ ਸਿਰ ਦੇ ਪਿੱਛੇ ਗੋਲੀ ਲੱਗੀ। ਜਿਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...