June 4, 2026, 2:55 pm
----------- Advertisement -----------
HomeNewsBreaking Newsਰੂਸ ਦੀ ਸੈਨਾ 'ਚ ਫਸੇ ਭਾਰਤੀ ਨੌਜਵਾਨਾਂ ਨੂੰ ਵਾਪਸ ਭਾਰਤ ਲਿਆਉਣ ਲਈ...

ਰੂਸ ਦੀ ਸੈਨਾ ‘ਚ ਫਸੇ ਭਾਰਤੀ ਨੌਜਵਾਨਾਂ ਨੂੰ ਵਾਪਸ ਭਾਰਤ ਲਿਆਉਣ ਲਈ ਪ੍ਰਧਾਨ ਮੰਤਰੀ ਵਲੋਂ ਰੂਸ ਦੇ ਰਾਸ਼ਟਰਪਤੀ ਕੀਤੀ ਗੱਲਬਾਤ ਨੂੰ ਲੈਕੇ ਫਸੇ ਨੌਜਵਾਨਾਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਕੀਤਾ ਧੰਨਵਾਦ

Published on

----------- Advertisement -----------

ਰੂਸ ਦੀ ਸੈਨਾ ਵਿੱਚ ਫਸੇ ਭਾਰਤੀ ਨੌਵਜਾਨਾ ਨੂੰ ਭਾਰਤ ਵਾਪਸ ਲਿਆਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਗੱਲਬਾਤ ਤੋਂ ਬਾਅਦ ਰੂਸ ਵਲੋਂ ਭਾਰਤੀਆਂ ਨੂੰ ਵਾਪਸ ਭੇਜਣ ਦੀ ਸੁਵਿਧਾ ਦੇਣ ਦਾ ਫੈਂਸਲਾ ਲਿਆ ਗਿਆ ਹੈ।

ਉਧਰ ਨੌਜਵਾਨਾਂ ਦੇ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਨਜਰ ਆ ਰਹੀ ਹੈ।

ਦੱਸ ਦਈਏ ਕਿ ਰੂਸ ਚ ਚੱਲ ਰਹੇ ਯੁੱਧ ਵਿਚ ਪਹਿਲਾ ਹੀ ਚਾਰ ਭਾਰਤੀ ਮਾਰੇ ਗਏ ਸੀ ਅਤੇ 10 ਵਾਪਸ ਆ ਗਏ ਸੀ ਲੇਕਿਨ ਅਜੇ ਵੀ 35 ਤੋਂ 40 ਭਾਰਤੀ ਰੂਸ ਵਿਚ ਫਸੇ ਹੋਏ ਹਨ। ਓਥੇ ਹੀ ਭਾਰਤ ਸਰਕਾਰ ਰੂਸੀ ਸੈਨਾ ਵਿੱਚ ਯੁੱਧ ਲੜ ਰਹੇ ਸਾਰੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਜ਼ੋਰ ਲਗਾ ਰਿਹਾ ਸੀ ਅਤੇ ਹੁਣ ਇਸ ਵਿਚ ਕਾਮਯਾਬੀ ਮਿਲੀ ਹੈ।

 ਓਥੇ ਹੀ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਿੰਘ ਵੀ ਰੂਸ ਦੀ ਸੈਨਾ ਵਿਚ ਫਸਿਆ ਹੋਇਆ ਹੈ ਪਰ ਹੁਣ ਉਸਦੀ ਵਾਪਸੀ ਦੀ ਖਬਰ ਸੁਣ ਕੇ ਉਸਦੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ। ਉਸਦੇ ਪਿਤਾ ਬਲਵਿੰਦਰ ਸਿੰਘ ਨੇ ਭਾਰਤ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਗਗਨਦੀਪ ਸਿੰਘ ਬੀਤੀ 24 ਦਿਸੰਬਰ ਨੂੰ ਟੂਰਿਸਟ ਵਿਜੈ ਤੇ ਰਸ਼ੀਆ ਗਿਆ ਸੀ ਤੇ ਓਥੇ ਘੁੰਮਾਣ ਦੇ ਬਹਾਨੇ ਗੱਡੀ ਵਿੱਚ ਬਿਠਾ ਕੇ ਲੈ ਗ਼ਏ ਅਤੇ ਬਾਅਦ ਵਿੱਚ ਉਹਨਾਂ ਨੂੰ ਇਹ ਕਿਹਾ ਗਿਆ ਕਿ ਜਾਂ ਤੇ ਰੂਸ ਦੀ ਸੈਨਾ ਵਿੱਚ ਕੰਮ ਕਰੋ ਨਹੀਂ ਤਾਂ 10 ਸਾਲ ਦੀ ਕੈਦ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ...