August 25, 2026, 1:00 pm
----------- Advertisement -----------
HomeNewsBreaking Newsਜਲੰਧਰ ਪੱਛਮੀ ਜ਼ਿਮਨੀ ਚੋਣਾਂ: ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਪਾਈ ਵੋਟ

ਜਲੰਧਰ ਪੱਛਮੀ ਜ਼ਿਮਨੀ ਚੋਣਾਂ: ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਪਾਈ ਵੋਟ

Published on

----------- Advertisement -----------

ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਮੋਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।
ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਆਪਣੀ ਵੋਟ ਭੁਗਤਾ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵੋਟਰਾਂ ਨੇ ਆਪਣਾ ਮਨ ਬਣਾ ਲਿਆ ਹੈ। ਵੋਟਰ ‘ਆਪ’ ਪਾਰਟੀ ਦੀ ਧੱਕੇਸ਼ਾਹੀ ਦਾ ਜਵਾਬ ਵੋਟਾਂ ਰਾਹੀਂ ਦੇਣਗੇ। ਉਨ੍ਹਾਂ ਕਿਹਾ ਕਿ ਜਨਤਾ ਜਾਣਦੀ ਹੈ ਕਿ ਕਿਵੇਂ ਸਰਕਾਰ ਬਣਾਉਣੀ ਹੈ ਅਤੇ ਕਿਵੇਂ ਹਟਾਉਣੀ ਹੈ। ਸੁਰਿੰਦਰ ਕੌਰ ਦਾ ਕਹਿਣਾ ਹੈ ਕਿ ਜਨਤਾ ਆਪਣਾ ਫੈਸਲਾ ਕਾਂਗਰਸ ਦੇ ਹੱਕ ਵਿੱਚ ਦੇਵੇਗੀ। ਹਾਲਾਂਕਿ ਅੱਜ ਵੋਟਿੰਗ ਦੌਰਾਨ ਵੋਟਰ ਘੱਟ ਗਿਣਤੀ ਵਿੱਚ ਵੋਟਾਂ ਪਾਉਂਦੇ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...