November 15, 2026, 3:34 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ 8 ਅਸਲਾ ਤਸਕਰ ਗ੍ਰਿਫਤਾਰ: ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਚਲਾ...

ਅੰਮ੍ਰਿਤਸਰ ‘ਚ 8 ਅਸਲਾ ਤਸਕਰ ਗ੍ਰਿਫਤਾਰ: ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਚਲਾ ਰਹੇ ਸਨ ਰੈਕੇਟ

Published on

----------- Advertisement -----------

ਅੰਮ੍ਰਿਤਸਰ, 10 ਜੁਲਾਈ 2024 (ਬਲਜੀਤ ਮਰਵਾਹਾ) – ਅੰਮ੍ਰਿਤਸਰ ‘ਚ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਵਾ ਕੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਸ਼ਹਿਰ ਵਿੱਚ ਹਥਿਆਰ ਰੱਖ ਰਹੇ ਹਨ। ਪੁਲੀਸ ਨੇ ਛਾਪਾ ਮਾਰ ਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅੰਮ੍ਰਿਤਸਰ ਪੁਲਿਸ ਨੂੰ ਵਧਾਈ ਦਿੱਤੀ ਹੈ। ਪੁਲੀਸ ਨੇ 6 ਜਾਅਲੀ ਅਸਲਾ ਲਾਇਸੈਂਸ ਅਤੇ ਆਧਾਰ ਕਾਰਡ, 7 ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਸ ਨੇ ਅਜੇ ਤੱਕ ਦੋਸ਼ੀ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਪੁਲਿਸ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਅੰਮ੍ਰਿਤਸਰ ਪੁਲੀਸ ਅੱਜ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...