May 2, 2026, 11:18 pm
----------- Advertisement -----------
HomeNewsBreaking Newsਸਰਹਿੰਦ ਬੀਡੀਪੀਓ ਕੀਤਾ ਮੁਅੱਤਲ, ਨਵੇਂ ਨੇ ਸੰਭਾਲਿਆ ਚਾਰਜ

ਸਰਹਿੰਦ ਬੀਡੀਪੀਓ ਕੀਤਾ ਮੁਅੱਤਲ, ਨਵੇਂ ਨੇ ਸੰਭਾਲਿਆ ਚਾਰਜ

Published on

----------- Advertisement -----------

ਬੀਡੀਪੀਓ ਦਫਤਰ ਸਰਹਿੰਦ ਦੇ ਸਟਾਫ ਨਾਲ ਕਥਿਤ ਤੌਰ ਤੇ ਬਦਸਲੂਕੀ ਕਰਨ ਤੇ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ  ਬੀ.ਡੀ.ਪੀ.ਓ. ਸਰਹਿੰਦ ਰਮੇਸ਼ ਕੁਮਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਦੇ ਹੁਕਮਾਂ ‘ਤੇ ਵਿਭਾਗ ਵੱਲੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ ।

ਪੰਚਾਇਤ ਸਕੱਤਰ ਯੂਨੀਅਨ ਬਲਾਕ ਸਰਹਿੰਦ ਦੇ ਪ੍ਰਧਾਨ ਤੇਜਿੰਦਰ ਸਿੰਘ ਬਧੋਛੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪਿਛਲੇ ਬੀਡੀਪੀਓ ਦੇ ਵਿਰੋਧ ਧਰਨਾ ਸਰਹਿੰਦ ਬੀਡੀਪੀਓ ਦਫਤਰ ਵਿਖੇ ਚੱਲ ਰਿਹਾ ਸੀ ਤੇ ਉਹਨਾਂ ਦੀ ਮੰਗ ਸੀ ਕਿ ਬੀਡੀਪੀਓ ਨੂੰ ਤੁਰੰਤ ਹਟਾਇਆ ਜਾਵੇ। ਜਿਸ ਤੋਂ ਬਾਅਦ ਬੀ.ਡੀ.ਪੀ.ਓ. ਸਰਹਿੰਦ ਰਮੇਸ਼ ਕੁਮਾਰ ਨੂੰ ਮੁਅੱਤਲ ਕਰ ਦੇਣ ਤੋਂ ਬਾਅਦ ਚੱਕ ਦਿੱਤਾ ਗਿਆ ਅਤੇ ਬਲਾਕ ਵਿਕਾਸ ਪੰਚਾਇਤ ਦਫਤਰ ਸਰਹਿੰਦ ਦੇ ਬੀਡੀਪੀਓ ਖੇੜਾ ਚੰਦ ਸਿੰਘ ਵੱਲੋਂ ਵਾਧੂ ਚਾਰਜ ਸੰਭਾਲਣ ਤੇ ਸਮੂਹ ਮੁਲਾਜ਼ਮਾਂ ਵੱਲੋਂ ਬੁੱਕਾਂ ਦੇ ਕੇ ਸਨਮਾਨਿਤ ਕੀਤਾ ਗਿਆ।

ਨਵ ਨਿਯੁਕਤ ਬੀਡੀਪੀਓ ਚੰਦ ਸਿੰਘ ਨੇ ਕਿਹਾ ਕਿ ਬਲਾਕ ਵਿਕਾਸ ਪੰਚਾਇਤ ਦਫਤਰ ਦੇ ਅਧੀਨ ਆਉਂਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਤੇ ਉਹਨਾਂ ਕਿਹਾ ਕਿ ਬੀਡੀਪੀਓ ਦਫਤਰ ਦੇ ਕਿਸੇ ਵੀ ਮੁਲਾਜ਼ਮ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ । 

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...