June 27, 2026, 7:13 pm
----------- Advertisement -----------
HomeNewsBreaking Newsਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ...

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਲਗਾਇਆ ਗਿਆ ਮੁਫਤ ਆਯੁਰਵੈਦਿਕ ਕੈਂਪ

Published on

----------- Advertisement -----------

ਨਵਾਂਸ਼ਹਿਰ, 10 ਜੁਲਾਈ 2024:-  ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ ਐਸ.ਬੀ.ਐਸ ਨਗਰ ਦੇ ਸਹਿਯੋਗ ਨਾਲ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ  ਮੁਫਤ ਆਯੁਰਵੈਦਿਕ ਕੈਂਪ ਲਗਾਇਆ ਗਿਆ। ਇਸ  ਕੈਂਪ ਦਾ ਉਦਘਾਟਨ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਵੱਲੋ ਕੀਤਾ ਗਿਆ। 

ਇਸ ਮੁਫਤ ਆਯੁਰਵੈਦਿਕ ਕੈਂਪ ਮੌਕੇ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ, ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਸ਼੍ਰੀ ਅਸ਼ੋਕ ਕਪੂਰ, ਵਧੀਕ ਜ਼ਿਲ੍ਹਾ ਤੇ ਸ਼ੈਸਨ ਜੱਜ-1  ਕਰੂਨੇਸ਼  ਕੁਮਾਰ , ਜ਼ਿਲ੍ਹਾ ਜੱਜ ( ਫੈਮਿਲੀ ਕੋਰ) ਹਰੀਸ਼ ਆਨੰਦ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ.ਕਮਲਦੀਪ ਸਿੰਘ ਧਾਲੀਵਾਲ, ਸਿਵਲ ਜੱਜ ( ਸੀਨੀਅਰ ਡੀਵੀਜ਼ਨ) ਮੈਡਮ ਪਰਮਿੰਦਰ ਕੌਰ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਅਪਰਾਜਿਤਾ ਜੋਸ਼ੀ, ਸਿਵਲ ਜੱਜ (ਜੂਨੀਅਰ ਡੀਵੀਜਨ) ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡੀਵੀਜਨ)  ਤੁਸ਼ਾਰ ਕੌਰ ਥਿੰਦ ਵਧੀਕ ਸਿਵਲ ਜੱਜ (ਸੀਨੀਅਰ ਡੀਵੀਜਨ) ਕੋਂਪਲ ਧੰਜਲ, ਸਿਵਲ ਜੱਜ (ਜੂਨੀਅਰ ਡੀਵੀਜਨ)  ਸਿਮਰਨ ਚਲਾਨਾ , ਬਾਰ ਐਡਵੋਕੇਟਜ਼, ਚੇਅਰਮੈਨ ਚਾਈਲਡ ਵੈਲਫੇਅਰ ਕਮੇਟੀ ਮੈਡਮ ਸੋਨੀਆ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ  ਅਫਸਰ  ਮੈਡਮ ਸਰਬਜੀਤ ਕੌਰ ਅਤੇ ਉਹਨ੍ਹਾਂ ਦੀ ਡਾਕਟਰੀ ਟੀਮ  ਹਾਜ਼ਰ ਸੀ ।

ਇਸ ਕੈਂਪ ਦੌਰਾਨ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ ਦੀ ਡਾਕਟਰੀ ਟੀਮ ਵੱਲੋ  ਇਸ ਕੈਂਪ ਵਿੱਚ ਆਏ ਮਰੀਜ਼ਾਂ ਦੀਆਂ ਸਾਰੀਆ ਬਿਮਾਰੀਆ ਦਾ ਮੁਫਤ ਚੈਂਕ ਅੱਪ ਕੀਤਾ ਗਿਆ ਅਤੇ ਚੈਂਕਅੱਪ ਦੌਰਾਨ 155 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਮੁਫਤ ਆਯੁਰਵੈਦਿਕ ਦਵਾਈਆ ਦਿੱਤੀਆ ਗਈਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...