November 25, 2026, 3:36 pm
----------- Advertisement -----------
HomeNewsLatest Newsਗੁਰਦਾਸਪੁਰ ਪੁਲਿਸ ਨੇ ਅਫੀਮ ਤੇ 25 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਦੋਸ਼ੀ...

ਗੁਰਦਾਸਪੁਰ ਪੁਲਿਸ ਨੇ ਅਫੀਮ ਤੇ 25 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਦੋਸ਼ੀ ਕੀਤਾ ਗ੍ਰਿਫਤਾਰ

Published on

----------- Advertisement -----------

 ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਹੋਇਆਂ ਬਲਵਿੰਦਰ ਸਿੰਘ ਐਸਪੀ ਡੀ ਨਾਲ ਸੀਏ ਸਟਾਫ ਤੇ ਇੰਚਾਰਜ ਕਪਿਲ ਕੌਸ਼ਲ ਅਤੇ ਖਾਣਾ ਸਦਰ ਦੇ ਐਸ.ਐਚ. ਓ ਅਮਨਦੀਪ ਸਿੰਘ ਨੇ ਦੱਸਿਆ ਕਿ ਐਸ ਐਸ ਪੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ੇ ਦੇ ਖਿਲਾਫ ਛੇੜੀ ਮੁਹਿਮ ਦੇ ਤਹਿਤ ਅੱਜ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਜਦ ਇੱਕ ਵਿਅਕਤੀ ਮਦਨ ਗੁੱਜਰ ਪੁੱਤਰ ਫੇਰੂ ਗੁੱਜਰ ਵਾਸੀ ਪਿੰਡ ਸਹਾਰਾ ਥਾਣਾ ਪਰਸੋਲੀ ਜ਼ਿਲ੍ਹਾ ਚਿਤੋੜਗੜ ਰਾਜਸਥਾਨ ਵਜੋਂ ਹੋਈ ਜਿਸ ਨੂੰ ਬਬਰੀ ਬਾਈਪਾਸ ਦੇ ਉੱਪਰ ਸ਼ੱਕ ਦੇ ਅਧਾਰ ਤੇ ਨਾਕੇ ਦੌਰਾਨ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ਵਿੱਚੋਂ ਇਕ ਕਿਲੋ 547 ਗ੍ਰਾਮ ਅਫੀਮ ਅਤੇ 25 ਹਜਾਰ ਰੁਪਏ ਕੈਸ਼ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜਿਸ ਦੇ ਖਿਲਾਫ ਥਾਣਾ ਸਦਰ ਪੁਲਿਸ ਵਿੱਚ ਐਨਡੀਪੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਪੁੱਛਕਿਛ ਕੀਤੀ . ਜਿਸ ਵਿੱਚ ਦੋਸ਼ੀ ਮਦਨ ਗੁੱਜਰ ਪੁੱਤਰ ਫੇਰੂ ਗੁਜਰ ਨੇ ਦੱਸਿਆ ਕਿ ਉਸਨੇ ਇਹ ਅਫੀਮ ਦੀ ਖੇਪ ਰਾਜਸਥਾਨ ਤੋਂ ਲੈ ਕੇ ਆਇਆ ਹੈ ਅਤੇ ਅੱਗੇ ਗੁਰਦਾਸਪੁਰ ਦੇਣੀ ਸੀ ਪਰ ਪਹਿਲਾਂ ਹੀ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ ਉਹਨਾਂ ਨੇ ਦੱਸਿਆ ਕਿ ਮੁਜਰਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੁੱਛਕਿਛ ਕੀਤੀ ਜਾਵੇਗੀ ਕਿ ਇਹ ਗੁਰਦਾਸਪੁਰ ਵਿੱਚ ਕਿੱਥੇ ਕਿੱਥੇ ਸਪਲਾਈ ਕਰਨੀ ਸੀ ਅਤੇ ਇਸ ਵਿੱਚ ਕੌਣ-ਕੌਣ ਸ਼ਾਮਿਲ ਹੈ ਜਿਸ ਵਿੱਚ ਵੱਡਾ ਗਰੋ ਹੋਣ ਦੀ ਸੰਭਾਵਨਾ ਹੈ ਅਤੇ ਕਈ ਤੱਥ ਸਾਹਮਣੇ ਆਉਣਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...