June 8, 2026, 1:45 pm
----------- Advertisement -----------
HomeNewsHealthਸਿਹਤ ਲਈ ਵਧੇਰੇ ਫਾਇਦੇਮੰਦ ਹੈ ਐਵੋਕਾਡੋ

ਸਿਹਤ ਲਈ ਵਧੇਰੇ ਫਾਇਦੇਮੰਦ ਹੈ ਐਵੋਕਾਡੋ

Published on

----------- Advertisement -----------

ਸੁਆਦੀ ਹੋਣ ਦੇ ਨਾਲ-ਨਾਲ ਐਵੋਕਾਡੋ ਸਿਹਤ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇੰਨਾ ਹੀ ਨਹੀਂ ਇਸ ਦੀ ਵਰਤੋਂ ਕਰਕੇ ਤੁਸੀਂ ਆਪਣੀ ਚਮੜੀ ਨੂੰ ਚਮਕਦਾਰ ਅਤੇ ਨਰਮ ਬਣਾ ਸਕਦੇ ਹੋ।

ਚਮੜੀ ਲਈ ਫਾਇਦੇਮੰਦ
ਐਵੋਕਾਡੋ ਦਾ ਤੇਲ ਵੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਹ ਤੇਲ ਚਮੜੀ ਦੀ ਵੱਧਦੀ ਉਮਰ ਦੇ ਨਾਲ-ਨਾਲ ਪੈਣ ਵਾਲੀਆਂ ਝੂਰੀਆਂ ਨੂੰ ਰੋਕਣ ”ਚ ਮਦਦ ਕਰਦਾ ਹੈ।

ਦਿਮਾਗ ਤੇਜ਼
ਇਸ ਫਲ ਬਹੁਤ ਹੀ ਮਾਤਰਾ ”ਚ ਵਸਾ ਹੁੰਦੀ ਹੈ, ਜੋ ਦਿਮਾਗ ਨੂੰ ਸਿਹਤਮੰਦ ਅਤੇ ਤੇਜ਼ ਕਰਦਾ ਹੈ। ਇਸ ਲਈ ਰੋਜ਼ ਐਵੋਕਾਡੋ ਦੀ ਵਰਤੋਂ ਕਰਨੀ ਚਾਹੀਦੀ ਹੈ।

ਗਠੀਏ ਤੋਂ ਆਰਾਮ
ਐਵੋਕਾਡੋ ਦੀ ਰੋਜ਼ ਵਰਤੋਂ ਕਰਨ ਨਾਲ ਗਠੀਏ ਦੇ ਦਰਦ ਅਤੇ ਜੋੜਾਂ ਦੀ ਜਕੜਨ ਦੂਰ ਹੋ ਜਾਂਦੀ ਹੈ।

ਅੱਖਾਂ ਦੇ ਲਈ ਫਾਇਦੇਮੰਦ
ਰੋਜ਼ ਐਵੋਕਾਡੋ ਦੀ ਵਰਤੋਂ ਨਾਲ ਮੋਤੀਆਬੰਦ ਅਤੇ ਅੱਖਾਂ ਦੀ ਮਾਸਪੇਸ਼ੀਆਂ ਖਰਾਬ ਹੋਣ ਦਾ ਖਤਰਾ ਘੱਟ ਜਾਂਦਾ ਹੈ।
ਕਿਡਨੀ ਅਤੇ ਲੀਵਰ ਦੇ ਲਈ ਫਾਇਦੇਮੰਦ— ਇਸ ਫਲ ”ਚ ਅੋਲਿਕ ਐਸਿਡ ਅਤੇ ਐਂਟੀਆਕਸੀਡੈਂਟ ਦੀ ਜ਼ਿਆਦਾ ਮਾਤਰਾ ਹੋਣ ਦੇ ਕਾਰਨ ਇਹ ਕਿਡਨੀ ਅਤੇ ਲੀਵਰ ਨੂੰ ਖਰਾਬ ਹੋਣ ਨੂੰ ਰੋਕਦਾ ਹੈ।

ਦਿਲ ਲਈ ਫਾਇਦੇਮੰਦ
ਐਵੋਕਾਡੋ ਤੇਲ ”ਚ ਮੌਜੂਦ ਫੈਟੀ ਐਸਿਡ, ਰਕਤ ਲਿਪਿਡ ਸਤਰ, ਵਸਾ ਅਤੇ ਘੁਲਣਸ਼ੀਲ ਵਿਟਾਮਿਨ ਅਤੇ ਫਾਇਟੋਕੈਮੀਕਲਸ ਨੂੰ ਵੱਧਣ ਤੋਂ ਰੋਕਦਾ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...