November 15, 2026, 3:21 am
----------- Advertisement -----------
HomeNewsBreaking Newsਆਮ ਆਦਮੀ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਲੋਕਸਭਾ...

ਆਮ ਆਦਮੀ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਲੋਕਸਭਾ ਚੋਣਾਂ ਜਿੱਤਣ ਤੋਂ ਬਾਅਦ ਹਰਿਮੰਦਰ ਸਾਹਿਬ ਹੋਏ ਨਤਮਸਤਕ

Published on

----------- Advertisement -----------

ਅੰਮ੍ਰਿਤਸਰ ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਦੇ ਲਈ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਦਾ ਕੀਤਾ।

ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਪਹੁੰਚੇ ਹਾਂ ਉਹਨਾਂ ਕਿਹਾ ਕਿ ਅਨੰਦਪੁਰ ਸਾਹਿਬ ਦੀ ਸੰਗਤ ਨੇ ਜੋ ਪਿਆਰ ਤੇ ਸਤਿਕਾਰ ਦੇ ਕੇ ਉਹਨਾਂ ਨੂੰ ਲੋਕ ਸਭਾ ਚੋਣਾਂ ਵਿੱਚ ਜਤਾਇਆ ਹੈ। ਉਹ ਉਹਨਾਂ ਦਾ ਧੰਨਵਾਦ ਕਰਦੇ ਹਨ ਉੱਥੇ ਹੀ ਉਨਾ ਕਿਹਾ ਕਿ ਜਲੰਧਰ ਦੀ ਜਿਮਣੀ ਚੋਣ ਇਸ ਵਾਰ ਆਮ ਆਦਮੀ ਪਾਰਟੀ ਵੱਡੀ ਲੀਡ ਤੋਂ ਜਿੱਤੇਗੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉੱਥੇ ਡੇਰੇ ਲਗਾ ਕੇ ਬੈਠੇ ਹਨ ਤੇ ਇਹ ਸੀਟ ਵੱਡੀ ਲੀਡ ਤੋਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਵੇਗੀ ਸਿਆਸੀ ਪਾਰਟੀਆਂ ਵੱਲੋਂ ਆਪ ਸਰਕਾਰ ਤੇ ਲੋਰਂਸ ਬਿਸ਼ਨੋਈ ਦੇ ਇੰਟਰਵਿਊ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਮਾਨਯੋਗ ਕੋਰਟ ਜੋ ਵੀ ਫੈਸਲਾ ਕਰੇਗੀ ਉਹ ਸਿਰ ਮੱਥੇ ਹੋਵੇਗਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...