June 7, 2026, 10:53 pm
----------- Advertisement -----------
HomeNewsBreaking Newsਫਾਜ਼ਿਲਕਾ 'ਚ ਵਿਧਾਇਕ ਨੇ ਫੜਵਾਇਆ ਰਿਸ਼ਵਤ ਲੈਂਦਾ ਜੇਈ

ਫਾਜ਼ਿਲਕਾ ‘ਚ ਵਿਧਾਇਕ ਨੇ ਫੜਵਾਇਆ ਰਿਸ਼ਵਤ ਲੈਂਦਾ ਜੇਈ

Published on

----------- Advertisement -----------

ਪੰਜਾਬ ਦੇ ਫਾਜ਼ਿਲਕਾ ਵਿਖੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਉਸ ਨੇ ਪੀ.ਐੱਸ.ਪੀ.ਸੀ.ਐੱਲ. ਦੇ ਜੇਈ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਕਾਬੂ ਕੀਤਾ ਸੀ, ਜਿਸ ‘ਤੇ ਸ਼ਿਕਾਇਤਕਰਤਾ ਉਸ ਕੋਲ ਸ਼ਿਕਾਇਤ ਲੈ ਕੇ ਆਇਆ ਸੀ, ਜਿਸ ਤੋਂ ਬਾਅਦ ਉਸ ਨੇ ਸ਼ਿਕਾਇਤਕਰਤਾ ਨੂੰ ਵਿਜੀਲੈਂਸ ਕੋਲ ਭੇਜ ਦਿੱਤਾ ਸੀ।

ਫਾਜ਼ਿਲਕਾ ਦੇ ਨਹਿਰੀ ਰੈਸਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਨਰਿੰਦਰਪਾਲ ਸਵਾਣਾ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਜੇ.ਈ ਕੁਲਬੀਰ ਸਿੰਘ ਨੇ ਪਿੰਡ ਮੰਡੀ ਹਜੂਰ ਸਿੰਘ ਦੇ ਖਰਾਬ ਹੋਏ ਟਰਾਂਸਫਾਰਮਰ ਦੀ ਥਾਂ ‘ਤੇ ਨਵਾਂ ਟਰਾਂਸਫਾਰਮਰ ਲਗਾਉਣ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਫਾਜ਼ਿਲਕਾ ਨੂੰ ਇਸ ਦੀ ਸ਼ਿਕਾਇਤ ਪਿੰਡ ਦੇ ਸੱਜਣ ਸਿੰਘ ਨੇ ਕੀਤੀ। ਵਿਧਾਇਕ ਨੇ ਉਸ ਨੂੰ ਵਿਜੀਲੈਂਸ ਕੋਲ ਭੇਜ ਦਿੱਤਾ।

ਜਿਸ ‘ਤੇ ਪਿੰਡ ਦੇ ਲੋਕਾਂ ਨੇ ਕੁਝ ਘਰਾਂ ਤੋਂ ਪੈਸੇ ਇਕੱਠੇ ਕਰਕੇ 7000 ਰੁਪਏ ‘ਚ ਸੌਦਾ ਤੈਅ ਕਰ ਲਿਆ ਅਤੇ ਉਸ ਨੂੰ 7000 ਰੁਪਏ ਦੀ ਰਿਸ਼ਵਤ ਦਿੱਤੀ ਜਾ ਰਹੀ ਸੀ ਤਾਂ ਵਿਜੀਲੈਂਸ ਨੇ ਛਾਪਾ ਮਾਰ ਕੇ ਉਕਤ ਜੇ.ਈ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜੇਕਰ ਕਿਸੇ ਅਧਿਕਾਰੀ ਵਿਰੁੱਧ ਅਜਿਹੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...