October 6, 2026, 7:41 am
----------- Advertisement -----------
HomeNewsLatest Newsਬਸਪਾ ਸੁਪ੍ਰੀਮੋ ਮਾਇਆਵਤੀ ਨੇ ਐਡਵੋਕੇਟ ਸੀਮਾ ਕੁਸ਼ਵਾਹਾ ਨੂੰ ਰਾਸ਼ਟਰੀ ਬੁਲਾਰਾ ਲਾਇਆ -...

ਬਸਪਾ ਸੁਪ੍ਰੀਮੋ ਮਾਇਆਵਤੀ ਨੇ ਐਡਵੋਕੇਟ ਸੀਮਾ ਕੁਸ਼ਵਾਹਾ ਨੂੰ ਰਾਸ਼ਟਰੀ ਬੁਲਾਰਾ ਲਾਇਆ – ਗੜ੍ਹੀ 

Published on

----------- Advertisement -----------

ਚੰਡੀਗੜ੍ਹ, 3 ਫਰਵਰੀ 2022 – ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਐਡਵੋਕੇਟ ਸੀਮਾ ਕੁਸ਼ਵਾਹਾ ਨੂੰ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਬੁਲਾਰਾ ਨਿਯੁਕਤ ਹੋਣ ਉੱਤੇ ਮੁਬਾਰਕਬਾਦ ਦਿੱਤੀ । ਜਸਵੀਰ ਸਿੰਘ ਗੜ੍ਹੀ ਦਾ ਕਹਿਣਾ ਹੈ ਕਿ ਸੀਮਾ ਕੁਸ਼ਵਾਹਾ ਦੇ ਰਾਸ਼ਟਰੀ ਬੁਲਾਰਾ ਨਿਯੁਕਤ ਹੋਣ ਨਾਲ ਬਸਪਾ ਦਾ ਦੇਸ਼ਵਾਸੀਆਂ ਨਾਲ ਸੰਬੰਧ ਹੋਰ ਡੂੰਘਾ ਹੋਵੇਗਾ ਅਤੇ ਐਡਵੋਕੇਟ ਸੀਮਾ ਪਾਰਟੀ ਦਾ ਹਰ ਸੁਨੇਹਾ ਸਾਰੇ ਲੋਕਾਂ ਤੱਕ ਪਹੁੰਚਾਣ ਵਿੱਚ ਸਹਾਇਕ ਹੋਵੇਗੀ। ਪ੍ਰਧਾਨ ਜਸਵੀਰ ਸਿੰਘ ਗੜੀ ਦਾ ਕਹਿਣਾ ਹੈ ਕਿ 8 ਫਰਵਰੀ ਨੂੰ ਬਸਪਾ ਪ੍ਰਧਾਨ ਮਾਇਆਵਤੀ ਪੰਜਾਬ ਦੌਰੇ ਤੇ ਆ ਰਹੇ ਹਨ ਜਿਸ ਨਾਲ ਪੰਜਾਬ ਦੇ ਦਲਿਤਾਂ ਦੀਆਂ ਉਮੀਦਾਂ ਹੋਰ ਵਧ ਜਾਣਗੀਆਂ ਇਸ ਵਾਰ ਬਸਪਾ -ਅਕਾਲੀ ਗੱਠਜੋੜ ਨਾਲ ਬਾਕੀ ਪਾਰਟੀਆਂ ਚ ਖਲਬਲੀ ਮਚੀ ਹੋਈ ਹੈ ,ਪੰਜਾਬ ਦੀ ਜਨਤਾ ਸਾਡੇ ਨਾਲ ਜੁੜ ਰਹੀ ਹੈ ਪੰਜਾਬ ਦੇ ਲੋਕਾਂ ਨੂੰ ਬਹੁਤ ਚੰਗੀ ਤਰਾਂ ਪਤਾ ਹੈ ਕਿ ਅਜੋਕੇ ਮੁਸ਼ਕਲ ਹਾਲਾਤਾਂ ਵਿਚੋਂ ਸੂਬੇ ਨੂੰ ਕੌਣ ਉਭਾਰ ਸਕਦਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...