June 5, 2026, 3:52 am
----------- Advertisement -----------
HomeNewsBreaking News'ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਇਆ ਜਾਵੇਗਾ 25 ਜੂਨ; ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ...

‘ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਇਆ ਜਾਵੇਗਾ 25 ਜੂਨ; ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

Published on

----------- Advertisement -----------

ਕੇਂਦਰ ਸਰਕਾਰ ਨੇ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਐਲਾਨਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ 12 ਜੁਲਾਈ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।


ਸ਼ਾਹ ਨੇ ਲਿਖਿਆ, ’25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ ‘ਚ ਐਮਰਜੈਂਸੀ ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ’25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਉਣਾ ਇਸ ਗੱਲ ਦੀ ਯਾਦ ਦਿਵਾਉਂਦਾ ਹੈ ਕਿ ਉਸ ਦਿਨ ਕੀ ਹੋਇਆ ਸੀ ਅਤੇ ਭਾਰਤ ਦੇ ਸੰਵਿਧਾਨ ਨੂੰ ਕਿਵੇਂ ਕੁਚਲਿਆ ਗਿਆ ਸੀ। ਇਹ ਕਾਂਗਰਸ ਦੁਆਰਾ ਲਿਆਂਦੇ ਗਏ ਭਾਰਤ ਦੇ ਇਤਿਹਾਸ ਵਿੱਚ ਇੱਕ ਕਾਲਾ ਦੌਰ ਸੀ।”
ਦੂਜੇ ਪਾਸੇ ਕਾਂਗਰਸ ਨੇ ਸਰਕਾਰ ਦੇ ਇਸ ਫੈਸਲੇ ਨੂੰ ਇੱਕ ਹੋਰ ਸੁਰਖੀਆਂ ਬਟੋਰਨ ਵਾਲੀ ਕਵਾਇਦ ਕਰਾਰ ਦਿੱਤਾ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ, ‘ਇਹ ਇੱਕ non biological ਪ੍ਰਧਾਨ ਮੰਤਰੀ ਦੁਆਰਾ ਇੱਕ ਹੋਰ ਸੁਰਖੀਆਂ ਬਟੋਰਨ ਵਾਲੀ ਕਵਾਇਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...