September 25, 2026, 3:05 pm
----------- Advertisement -----------
HomeNewsBreaking Newsਭਾਰਤ-ਜ਼ਿੰਬਾਬਵੇ ਵਿਚਾਲੇ ਚੌਥਾ ਟੀ-20 ਮੈਚ ਅੱਜ: ਟੀਮ ਇੰਡੀਆ ਸੀਰੀਜ਼ 'ਚ 2-1 ਨਾਲ...

ਭਾਰਤ-ਜ਼ਿੰਬਾਬਵੇ ਵਿਚਾਲੇ ਚੌਥਾ ਟੀ-20 ਮੈਚ ਅੱਜ: ਟੀਮ ਇੰਡੀਆ ਸੀਰੀਜ਼ ‘ਚ 2-1 ਨਾਲ ਅੱਗੇ

Published on

----------- Advertisement -----------

ਨਵੀਂ ਦਿੱਲੀ, 13 ਜੁਲਾਈ 2024 – ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਖੇਡਿਆ ਜਾਵੇਗਾ। ਟੀਮ ਇੰਡੀਆ ਇਸ ਸੀਰੀਜ਼ ‘ਚ 2-1 ਨਾਲ ਅੱਗੇ ਹੈ ਅਤੇ ਅੱਜ ਦਾ ਮੈਚ ਜਿੱਤ ਕੇ ਉਹ ਸੀਰੀਜ਼ ਵੀ ਜਿੱਤਣਾ ਚਾਹੇਗੀ।

ਜ਼ਿੰਬਾਬਵੇ ਭਾਰਤ ਖਿਲਾਫ ਹੁਣ ਤੱਕ ਇਕ ਵੀ ਟੀ-20 ਸੀਰੀਜ਼ ਨਹੀਂ ਜਿੱਤ ਸਕਿਆ ਹੈ। ਦੋਵਾਂ ਵਿਚਾਲੇ ਹੁਣ ਤੱਕ ਤਿੰਨ ਸੀਰੀਜ਼ ਖੇਡੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ‘ਚ ਭਾਰਤ ਨੇ 2 ਜਿੱਤੀਆਂ ਜਦਕਿ ਇਕ ਸੀਰੀਜ਼ ਡਰਾਅ ਰਹੀ।

ਹਰਾਰੇ ਸਪੋਰਟਸ ਕਲੱਬ ‘ਚ ਹੁਣ ਤੱਕ 44 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਜਾ ਚੁੱਕੇ ਹਨ। ਜਿਸ ਵਿੱਚ ਹੁਣ ਤੱਕ 26 ਮੈਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਨੇ ਜਿੱਤੇ ਹਨ। ਪਰ ਇੱਥੇ 24 ਮੈਚਾਂ ਵਿੱਚ ਕਿਸੇ ਵੀ ਟੀਮ ਦੇ ਕਪਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇੱਥੇ ਟਾਸ ਜਿੱਤਣ ਤੋਂ ਬਾਅਦ ਮੈਚ ਜਿੱਤਣ ਦੀ ਸੰਭਾਵਨਾ 54.55% ਹੈ। ਹਰਾਰੇ ਦੀਆਂ ਪਿੱਚਾਂ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਦੋਵਾਂ ਲਈ ਫਾਇਦੇਮੰਦ ਹਨ। ਅਜਿਹੇ ‘ਚ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰ ਸਕਦੀ ਹੈ।

ਸ਼ਨੀਵਾਰ ਨੂੰ ਹਰਾਰੇ ‘ਚ ਮੌਸਮ ਕਾਫੀ ਚੰਗਾ ਰਹੇਗਾ। ਸ਼ਾਮ ਨੂੰ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ ਅਤੇ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦਿਨ ਇੱਥੇ ਤਾਪਮਾਨ 25 ਤੋਂ 9 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...