August 2, 2026, 5:50 pm
----------- Advertisement -----------
HomeNewsBreaking Newsਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 153 ਦੌੜਾਂ ਦਾ ਟੀਚਾ

ਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 153 ਦੌੜਾਂ ਦਾ ਟੀਚਾ

Published on

----------- Advertisement -----------

ਜ਼ਿੰਬਾਬਵੇ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਚੌਥੇ ਮੈਚ ‘ਚ ਭਾਰਤ ਨੂੰ 153 ਦੌੜਾਂ ਦਾ ਟੀਚਾ ਦਿੱਤਾ ਹੈ। ਹਰਾਰੇ ਸਪੋਰਟਸ ਕਲੱਬ ‘ਚ ਭਾਰਤ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਨੇ 20 ਓਵਰਾਂ ‘ਚ 7 ਵਿਕਟਾਂ ਗੁਆ ਕੇ 152 ਦੌੜਾਂ ਬਣਾਈਆਂ।

ਜ਼ਿੰਬਾਬਵੇ ਲਈ ਕਪਤਾਨ ਸਿਕੰਦਰ ਰਜ਼ਾ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਤਾਦਿਵਨਾਸ਼ੇ ਮਾਰੂਮਨੀ ਨੇ 32 ਦੌੜਾਂ ਅਤੇ ਵੇਸਲੇ ਮਾਧਵਾਰੇ ਨੇ 25 ਦੌੜਾਂ ਦਾ ਯੋਗਦਾਨ ਪਾਇਆ।

ਭਾਰਤ ਲਈ ਖਲੀਲ ਅਹਿਮਦ ਨੇ ਦੋ ਵਿਕਟਾਂ ਲਈਆਂ। ਸ਼ਿਵਮ ਦੁਬੇ, ਅਭਿਸ਼ੇਕ ਸ਼ਰਮਾ, ਤੁਸ਼ਾਰ ਦੇਸ਼ਪਾਂਡੇ ਅਤੇ ਵਾਸ਼ਿੰਗਟਨ ਸੁੰਦਰ ਨੂੰ 1-1 ਵਿਕਟ ਮਿਲੀ। ਜੋਨਾਥਨ ਕੈਂਪਬੈਲ ਨੂੰ ਰਵੀ ਬਿਸ਼ਨੋਈ ਨੇ ਆਪਣੀ ਹੀ ਗੇਂਦ ‘ਤੇ ਸਿੱਧਾ ਰਨ ਆਊਟ ਕੀਤਾ।

ਟੀਮ ਇੰਡੀਆ ਇਸ ਸੀਰੀਜ਼ ‘ਚ 2-1 ਨਾਲ ਅੱਗੇ ਹੈ ਅਤੇ ਅੱਜ ਦਾ ਮੈਚ ਜਿੱਤ ਕੇ ਉਹ ਸੀਰੀਜ਼ ਵੀ ਜਿੱਤ ਲਵੇਗੀ। ਜ਼ਿੰਬਾਬਵੇ ਭਾਰਤ ਖਿਲਾਫ ਹੁਣ ਤੱਕ ਇਕ ਵੀ ਟੀ-20 ਸੀਰੀਜ਼ ਨਹੀਂ ਜਿੱਤ ਸਕਿਆ ਹੈ। ਦੋਵਾਂ ਵਿਚਾਲੇ ਹੁਣ ਤੱਕ ਤਿੰਨ ਸੀਰੀਜ਼ ਖੇਡੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ‘ਚ ਭਾਰਤ ਨੇ 2 ਜਿੱਤੇ ਅਤੇ ਇਕ ਡਰਾਅ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...