August 19, 2026, 11:46 am
----------- Advertisement -----------
HomeNewsBreaking Newsਅਨੰਤ-ਰਾਧਿਕਾ ਦੇ ਆਸ਼ੀਰਵਾਦ ਸਮਾਗਮ 'ਚ ਪਹੁੰਚਣਗੇ ਮੋਦੀ, ਉੱਥੇ ਹੀ ਕਰਨਗੇ ਡਿਨਰ

ਅਨੰਤ-ਰਾਧਿਕਾ ਦੇ ਆਸ਼ੀਰਵਾਦ ਸਮਾਗਮ ‘ਚ ਪਹੁੰਚਣਗੇ ਮੋਦੀ, ਉੱਥੇ ਹੀ ਕਰਨਗੇ ਡਿਨਰ

Published on

----------- Advertisement -----------

ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦਾ ਆਸ਼ੀਰਵਾਦ ਸਮਾਰੋਹ ਜੀਓ ਵਰਲਡ ਸੈਂਟਰ ਵਿੱਚ ਹੈ। ਪੀਐਮ ਮੋਦੀ ਰਾਤ 8:45 ਵਜੇ ਇੱਥੇ ਪਹੁੰਚਣਗੇ ਅਤੇ ਰਾਤ ਦਾ ਭੋਜਨ ਵੀ ਕਰਨਗੇ। ਦੱਸ ਦਈਏ ਕਿ ਪੀਐਮ ਮੋਦੀ ਮੁੰਬਈ ਦੇ ਬੀਕੇਸੀ ਵਿੱਚ ਸਥਿਤ ਇੰਡੀਅਨ ਅਖਬਾਰ ਸੁਸਾਇਟੀ ਦੀ ਇਮਾਰਤ (ਆਈਐਨਐਸ ਟਾਵਰ) ਦੇ ਉਦਘਾਟਨ ਸਮਾਰੋਹ ਵਿੱਚ ਮੌਜੂਦ ਹਨ। ਜੀਓ ਵਰਲਡ ਸੈਂਟਰ INS ਟਾਵਰ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਹੈ।

ਦੱਸ ਦਈਏ ਇਸ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਅਨੰਤ-ਰਾਧਿਕਾ ਦਾ ਵਿਆਹ 12 ਜੁਲਾਈ ਨੂੰ ਹੋਇਆ ਸੀ।

ਇਸਤੋ ਇਲਾਵਾ ਸ਼ੰਕਰਾਚਾਰੀਆ ਮਹਾਰਾਜ ਤੇ ਸਵਾਮੀ ਰਾਮਭੱਦਰਾਚਾਰੀਆ ਵੀ ਪਹੁੰਚੇ। ਅੰਬਾਨੀ ਪਰਿਵਾਰ ਨੇ ਸਾਰੀਆਂ ਰਸਮਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਜੋਤਿਸ਼ਪੀਠ ਬਦਰੀਨਾਥ ਦੇ ਸਵਾਮੀ ਅਵਿਮੁਕਤੇਸ਼ਵਰਾਨੰਦ ਜੀ ਅਤੇ ਦਵਾਰਕਾ ਸ਼ਾਰਦਾ ਪੀਠ ਦੇ ਮੁਖੀ ਸਵਾਮੀ ਸਦਾਨੰਦ ਜੀ ਦਾ ਅੰਬਾਨੀ ਪਰਿਵਾਰ ਵੱਲੋਂ ਸਾਰੀਆਂ ਰਸਮਾਂ ਨਾਲ ਸਵਾਗਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...

ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦੀ ਕਾਲ

ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ...

ਪੰਜੋਖਰਾ ਸਾਹਿਬ ਗੁਰਦੁਆਰਾ ਵਿਵਾਦ, CM ਸੈਣੀ ਨਾਲ ਮੁਲਾਕਾਤ ਤੋਂ ਬਾਅਦ ਸੁਲਝਿਆ ਮਾਮਲਾ

ਪੰਜੋਖਰਾ ਸਾਹਿਬ ਗੁਰਦੁਆਰਾ ਵਿਚ ਵਿਵਾਦ ਚੰਡੀਗੜ੍ਹ ਵਿੱਚ ਸੁਲਝ ਗਿਆ ਹੈ। ਇਸ ਸਬੰਧ ਵਿੱਚ ਦਰਜ...

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...