November 23, 2026, 2:36 am
----------- Advertisement -----------
HomeNewsBreaking Newsਪੀਐਮ ਮੋਦੀ ਅਨੰਤ-ਰਾਧਿਕਾ ਨੂੰ ਆਸ਼ੀਰਵਾਦ ਦੇਣ ਪਹੁੰਚੇ, ਨਵੀਂ ਜੋੜੀ ਨੇ ਪੈਰ ਛੂਹ...

ਪੀਐਮ ਮੋਦੀ ਅਨੰਤ-ਰਾਧਿਕਾ ਨੂੰ ਆਸ਼ੀਰਵਾਦ ਦੇਣ ਪਹੁੰਚੇ, ਨਵੀਂ ਜੋੜੀ ਨੇ ਪੈਰ ਛੂਹ ਕੇ ਲਿਆ ਆਸ਼ੀਰਵਾਦ

Published on

----------- Advertisement -----------

ਮੁੰਬਈ, 14 ਜੁਲਾਈ 2024 – ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦਾ ਆਸ਼ੀਰਵਾਦ ਸਮਾਰੋਹ 13 ਜੁਲਾਈ ਨੂੰ ਜੀਓ ਵਰਲਡ ਸੈਂਟਰ ਵਿੱਚ ਹੋਇਆ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਇੱਥੇ ਰਾਤ ਕਰੀਬ 8:30 ਵਜੇ ਪਹੁੰਚੇ ਅਤੇ 2 ਘੰਟੇ 40 ਮਿੰਟ ਤੱਕ ਰੁਕੇ। ਉਨ੍ਹਾਂ ਨੇ ਰਾਤ ਦਾ ਖਾਣਾ ਵੀ ਖਾਧਾ। ਅਨੰਤ-ਰਾਧਿਕਾ ਨੇ ਉਨ੍ਹਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ।

ਇਸ ਤੋਂ ਇਲਾਵਾ ਅਮਿਤਾਭ ਬੱਚਨ, ਰਜਨੀਕਾਂਤ, ਸਲਮਾਨ ਖਾਨ, ਸ਼ਾਹਰੁਖ ਖਾਨ, ਸਾਨੀਆ ਮਿਰਜ਼ਾ, ਜਸਪ੍ਰੀਤ ਬੁਮਰਾਹ, ਮਹਿੰਦਰ ਸਿੰਘ ਧੋਨੀ, ਏਕਨਾਥ ਸ਼ਿੰਦੇ, ਚੰਦਰਬਾਬੂ ਨਾਇਡੂ, ਸ਼ਰਦ ਪਵਾਰ, ਦੇਵੇਂਦਰ ਫੜਨਵੀਸ ਅਤੇ ਪਵਨ ਕਲਿਆਣ ਸਮੇਤ ਕਈ ਮਸ਼ਹੂਰ ਹਸਤੀਆਂ, ਖਿਡਾਰੀਆਂ ਅਤੇ ਨੇਤਾਵਾਂ ਨੇ ਹਿੱਸਾ ਲਿਆ।

ਇਸ ਆਸ਼ੀਰਵਾਦ ਸਮਾਰੋਹ ਵਿੱਚ ਸ਼ੰਕਰਾਚਾਰੀਆ ਅਵਿਮੁਕਤੇਸ਼ਵਰਾਨੰਦ ਜੀ, ਸਵਾਮੀ ਰਾਮਭੱਦਰਾਚਾਰੀਆ, ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਅਤੇ ਯੋਗ ਗੁਰੂ ਰਾਮਦੇਵ ਅਤੇ ਸੰਤ ਸਮਾਜ, ਯੋਗ ਅਤੇ ਅਧਿਆਤਮਿਕਤਾ ਨਾਲ ਜੁੜੇ ਕਈ ਪਤਵੰਤੇ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...