November 13, 2026, 3:28 pm
----------- Advertisement -----------
HomeNewsLatest Newsਨਵਜੋਤ ਸਿੱਧੂ ਹੀਰੋ ਹਨ ਤੇ ਹੀਰੋ ਰਹਿਣਗੇ: ਨਵਜੋਤ ਕੌਰ ਸਿੱਧੂ

ਨਵਜੋਤ ਸਿੱਧੂ ਹੀਰੋ ਹਨ ਤੇ ਹੀਰੋ ਰਹਿਣਗੇ: ਨਵਜੋਤ ਕੌਰ ਸਿੱਧੂ

Published on

----------- Advertisement -----------

ਅੰਮ੍ਰਿਤਸਰ : – ਪੰਜਾਬ ‘ਚ ਕਾਂਗਰਸ ਦੇ ਮੁੱਖ ਮੰਤਰੀ ਦੇ ਐਲਾਨ ਤੋਂ ਪਹਿਲਾਂ ਹੀ ਸਿਆਸਤ ਤੇਜ਼ ਹੋ ਗਈ ਹੈ। ਸੁਨੀਲ ਜਾਖੜ ਨੇ CM ਚੰਨੀ ਲਈ ਹੋਰ ਸਮਾਂ ਮੰਗਿਆ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸੀਐਮ ਕੌਣ ਬਣੇਗਾ, ਇਸ ਨਾਲ ਕੋਈ ਫਰਕ ਨਹੀਂ ਪੈਂਦਾ।
ਪੰਜਾਬ ‘ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ, ਇਸ ਦਾ ਫੈਸਲਾ 6 ਫਰਵਰੀ ਨੂੰ ਹੋਵੇਗਾ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਹੀਰੋ ਹਨ ਤੇ ਹੀਰੋ ਰਹਿਣਗੇ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਮੁੱਖ ਮੰਤਰੀ ਕੌਣ ਹੋਵੇਗਾ। ਗੱਲ ਸਿਰਫ ਇੰਨੀ ਹੈ ਕਿ ਜੋ ਵੀ ਮੁੱਖ ਮੰਤਰੀ ਬਣੇਗਾ, ਮੰਤਰੀਆਂ ਦੀ ਗੱਲ ਸੁਣੇਗਾ, ਉਨ੍ਹਾਂ ਦੀਆਂ ਫਾਈਲਾਂ ‘ਤੇ ਦਸਤਖਤ ਕਰੇਗਾ ਅਤੇ ਉਨ੍ਹਾਂ ਨੂੰ ਕੰਮ ਕਰਨ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕੰਮ ਕਰਦੇ ਤਾਂ ਕਿਸੇ ਨੂੰ ਵੀ ਮੁੱਖ ਮੰਤਰੀ ਤੋਂ ਕੋਈ ਪਰੇਸ਼ਾਨੀ ਨਹੀਂ ਹੁੰਦੀ ਪਰ ਉਨ੍ਹਾਂ ਨੂੰ ਕੰਮ ਅਤੇ ਹੋਰ ਮੰਤਰੀਆਂ ਦਾ ਸਨਮਾਨ ਕਰਨਾ ਚਾਹੀਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...