August 14, 2026, 2:00 pm
----------- Advertisement -----------
HomeNewsBreaking Newsਗੁਰਦਾਸਪੁਰ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ, 12 ਸਾਲ ਪਹਿਲਾਂ ਗਿਆ ਸੀ...

ਗੁਰਦਾਸਪੁਰ ਦੇ ਨੌਜਵਾਨ ਦੀ ਇੰਗਲੈਂਡ ‘ਚ ਮੌਤ, 12 ਸਾਲ ਪਹਿਲਾਂ ਗਿਆ ਸੀ ਵਿਦੇਸ਼

Published on

----------- Advertisement -----------

ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਹੁਣ ਪਰਿਵਾਰ ਸਰਕਾਰ ਤੋਂ ਮੰਗ ਕਰ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਂਦਾ ਜਾਵੇ। ਮ੍ਰਿਤਕ ਨੌਜਵਾਨ ਦੀ ਪਛਾਣ ਮਨੀ ਪੁੱਤਰ ਮਦਨ ਲਾਲ ਵਜੋਂ ਹੋਈ ਹੈ।

ਗੱਲਬਾਤ ਕਰਦਿਆਂ ਮ੍ਰਿਤਕ ਦੇ ਪਿਤਾ ਮਦਨ ਲਾਲ ਨੇ ਦੱਸਿਆ ਕਿ ਉਸ ਦਾ ਲੜਕਾ ਪੈਸੇ ਕਮਾਉਣ ਲਈ ਪਿਛਲੇ 12 ਸਾਲਾਂ ਤੋਂ ਇੰਗਲੈਂਡ ਰਹਿ ਰਿਹਾ ਸੀ। ਜੋ ਉਥੇ ਹੀ ਰਹਿੰਦਾ ਸੀ ਅਤੇ ਡਰਾਈਵਰੀ ਦਾ ਕੰਮ ਕਰਦਾ ਸੀ। ਉਸ ਦੇ ਭਰਾ ਦਾ ਲੜਕਾ ਵੀ ਇੰਗਲੈਂਡ ਰਹਿੰਦਾ ਹੈ। ਉਸ ਨੇ ਦੱਸਿਆ ਕਿ ਅੱਜ ਉਸ ਨੂੰ ਉਸ ਦੇ ਭਰਾ ਦੇ ਲੜਕੇ ਦਾ ਫੋਨ ਆਇਆ ਕਿ ਮਨੀ ਦੀ ਦਿਲ ਬੰਦ ਹੋਣ ਕਾਰਨ ਮੌਤ ਹੋ ਗਈ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਰਿਵਾਰ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਹੈ ਕਿ ਉਨ੍ਹਾਂ ਦਾ ਜਵਾਨ ਪੁੱਤਰ ਇਸ ਦੁਨੀਆ ਵਿੱਚ ਨਹੀਂ ਰਿਹਾ।

ਨਾਲ ਹੀ ਉਸ ਨੇ ਦੱਸਿਆ ਕਿ ਉਸ ਦਾ ਲੜਕਾ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਜਿਨ੍ਹਾਂ ਵਿਚੋਂ ਇਕ ਪੁੱਤਰ ਅਤੇ ਇਕ ਬੇਟੀ ਹੈ। ਪੀੜਤ ਦੇ ਪਿਤਾ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਵਾਪਸ ਲਿਆਂਦਾ ਜਾਵੇ। ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਪੂਰੀਆਂ ਰਸਮਾਂ ਨਾਲ ਕਰ ਸਕੇ।

 
----------- Advertisement -----------

ਸਬੰਧਿਤ ਹੋਰ ਖ਼ਬਰਾਂ

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...