September 21, 2026, 1:52 am
----------- Advertisement -----------
HomeNewsBreaking Newsਗੁਜਰਾਤ 'ਚ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 6 ਲੋਕਾਂ ਦੀ ਹੋਈ...

ਗੁਜਰਾਤ ‘ਚ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 6 ਲੋਕਾਂ ਦੀ ਹੋਈ ਮੌਤ

Published on

----------- Advertisement -----------


ਗੁਜਰਾਤ ਦੇ ਆਨੰਦਪੁਰ ਨੇੜੇ ਇੱਕ ਬੱਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਅੱਠ ਲੋਕ ਗੰਭੀਰ ਜ਼ਖ਼ਮੀ ਹਨ। ਇਹ ਹਾਦਸਾ ਅਹਿਮਦਾਬਾਦ ਵਡੋਦਰਾ ਐਕਸਪ੍ਰੈਸ ਹਾਈਵੇਅ ‘ਤੇ ਵਾਪਰਿਆ। 15 ਜੁਲਾਈ ਨੂੰ ਸਵੇਰੇ 4:30 ਵਜੇ ਦੇ ਕਰੀਬ ਇਕ ਟਰੱਕ ਨੇ ਲਗਜ਼ਰੀ ਬੱਸ ਨੂੰ ਟੱਕਰ ਮਾਰ ਦਿੱਤੀ। 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਤਿੰਨ ਹੋਰ ਲੋਕਾਂ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਬੱਸ ਮਹਾਰਾਸ਼ਟਰ ਤੋਂ ਰਾਜਸਥਾਨ ਜਾ ਰਹੀ ਸੀ। ਆਨੰਦ ਨੇੜੇ ਬੱਸ ਪੰਕਚਰ ਹੋ ਗਈ। ਇਸ ਕਾਰਨ ਬੱਸ ਦੇ ਡਰਾਈਵਰ ਅਤੇ ਸਵਾਰੀਆਂ ਬੱਸ ਦੇ ਹੇਠਾਂ ਹੀ ਖੜ੍ਹੇ ਸਨ। ਉਦੋਂ ਇੱਕ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਆਨੰਦ ਫਾਇਰ ਬ੍ਰਿਗੇਡ, ਐਕਸਪ੍ਰੈੱਸ ਹਾਈਵੇਅ ਪੈਟਰੋਲਿੰਗ ਟੀਮ ਅਤੇ ਆਨੰਦ ਦਿਹਾਤੀ ਪੁਲਸ ਮੌਕੇ ‘ਤੇ ਪਹੁੰਚ ਗਈ। ਸਾਰੇ ਜ਼ਖਮੀਆਂ ਨੂੰ ਆਨੰਦ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਟੱਕਰ ਤੋਂ ਬਾਅਦ ਬੱਸ ਅਤੇ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਇਸ ਤੋਂ ਪਹਿਲਾਂ 12 ਜੁਲਾਈ ਨੂੰ ਗੁਜਰਾਤ ਦੇ ਪਾਟਨ ਜ਼ਿਲ੍ਹੇ ‘ਚ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ ਸੀ। ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 2 ਲੋਕ ਜ਼ਖਮੀ ਹੋ ਗਏ। ਇਹ ਟੱਕਰ ਰਾਧਨਪੁਰ ਕਸਬੇ ਦੇ ਖਾੜੀ ਪੁਲ ਨੇੜੇ ਹੋਈ। ਸਾਹਮਣੇ ਤੋਂ ਆ ਰਹੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ। ਟਰੱਕ ਦੇ ਡਰਾਈਵਰ ਅਤੇ ਕਲੀਨਰ ਦੀ ਵੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...