October 6, 2026, 7:41 am
----------- Advertisement -----------
HomeNewsBreaking Newsਮਾਮਲਾ BSP ਦੀ ਸੀਟ ਤੋਂ ਦੋ ਉਮੀਦਵਾਰਾਂ ਦੀ ਦਾਅਵੇਦਾਰੀ ਦਾ, ਬਰਜਿੰਦਰ ਹੂਸੈਨਪੁਰ...

ਮਾਮਲਾ BSP ਦੀ ਸੀਟ ਤੋਂ ਦੋ ਉਮੀਦਵਾਰਾਂ ਦੀ ਦਾਅਵੇਦਾਰੀ ਦਾ, ਬਰਜਿੰਦਰ ਹੂਸੈਨਪੁਰ ਗ੍ਰਿਫਤਾਰ

Published on

----------- Advertisement -----------

ਨਵਾਂਸ਼ਹਿਰ, 4 ਫਰਵਰੀ 2022 – ਨਵਾਂਸ਼ਹਿਰ ਵਿਧਾਨ ਸਭਾ ਦੀ ਬਸਪਾ ਟਿਕਟ ਵਿਵਾਦਾਂ ‘ਚ ਘਿਰ ਗਈ ਹੈ। ਬਰਜਿੰਦਰ ਸਿੰਘ ਹੂਸੈਨ ਪੁਰ ਨੂੰ ਪੁਲਿਸ ਨੇ ਅੱਧੀ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਸਾਰਾ ਮਾਮਲਾ ਬਸਪਾ ਦੀ ਟਿਕਟ ਦਾ ਹੈ, ਜਿੱਥੇ ਇੱਕ ਪਾਰਟੀ ਵੱਲੋਂ ਦੋ ਉਮੀਦਵਾਰਾਂ ਨੇ ਕਾਗਜ਼ ਭਰ ਦਿੱਤੇ ਸਨ। ਜਿਸ ਤੋਂ ਬਾਅਦ ਦੇਰ ਰਾਤ ਨਵਾਂਸ਼ਹਿਰ ਪੁਲਿਸ ਵਲੋਂ ਬਸਪਾ ਦੂਸਰੇ ਟਿਕਟ ਦੇ ਦਾਅਵੇਦਾਰ ਬਰਜਿੰਦਰ ਸਿੰਘ ਹੁਸੈਨਪੁਰੀ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ ਨਵਾਂਸ਼ਹਿਰ ਲਿਆਂਦਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਇਸ ਫਰਜ਼ੀ ਟਿਕਟ ਮਾਮਲੇ ਸਬੰਧੀ ਅਫਸਰਾਂ ਵਲੋਂ ਜਾਂਚ ਸ਼ੁਰੂ ਕੀਤੀ ਗਈ ਸੀ, ਫਰਜ਼ੀ ਕਾਗਜਾਂ ਦੀ ਜਾਚ ਗ਼ਲਤ ਪਾਏ ਜਾਣ ਉਪਰੰਤ ਬਰਜਿੰਦਰ ਸਿੰਘ ਨੂੰ ਦੇਰ ਰਾਤ ਉਹਨਾਂ ਨੂੰ ਰਾਹੋ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਵੱਖ ਵੱਖ ਧਾਰਾਵਾ 420,465, 467, 468 ਤਹਿਤ ਮਾਮਲਾ ਦਰਜ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...