September 22, 2026, 1:39 am
----------- Advertisement -----------
HomePunjabbusinessਹੋਮ ਲੋਨ, ਕਾਰ ਲੋਨ ਹੋਏ ਮਹਿੰਗੇ! SBI ਨੇ Loan ਵਿਆਜ ਦਰਾਂ 'ਚ...

ਹੋਮ ਲੋਨ, ਕਾਰ ਲੋਨ ਹੋਏ ਮਹਿੰਗੇ! SBI ਨੇ Loan ਵਿਆਜ ਦਰਾਂ ‘ਚ ਕੀਤਾ ਵਾਧਾ

Published on

----------- Advertisement -----------

ਭਾਰਤੀ ਸਟੇਟ ਬੈਂਕ ਦੇ ਕਰੋੜਾਂ ਗਾਹਕਾਂ ਲਈ ਇੱਕ ਵੱਡੀ ਅਪਡੇਟ ਹੈ। SBI ਨੇ ਕਰਜ਼ਿਆਂ ‘ਤੇ ਵਿਆਜ ਦਰਾਂ ਵਧਾ ਦਿੱਤੀਆਂ ਹਨ। ਭਾਰਤੀ ਸਟੇਟ ਬੈਂਕ ਨੇ ਨਿਸ਼ਚਿਤ ਸਮੇਂ ਦੀ ਮਿਆਦ ਲਈ ਆਪਣੀ ਸੀਮਾਂਤ ਲਾਗਤ ਦੀ ਫੰਡ-ਅਧਾਰਿਤ ਉਧਾਰ ਦਰ (MCLR) ਵਿੱਚ 10 ਅਧਾਰ ਅੰਕ (bps) ਤੱਕ ਦਾ ਵਾਧਾ ਕੀਤਾ ਹੈ, ਜਿਸ ਤੋਂ ਬਾਅਦ ਕਰੋੜਾਂ ਗਾਹਕਾਂ ਨੂੰ ਵੱਡਾ ਝਟਕਾ ਲੱਗਾ ਹੈ।
ਭਾਰਤੀ ਸਟੇਟ ਬੈਂਕ ਦੀ ਵੈੱਬਸਾਈਟ ਮੁਤਾਬਕ ਕਰਜ਼ਿਆਂ ‘ਤੇ ਨਵੀਆਂ ਵਿਆਜ ਦਰਾਂ ਸੋਮਵਾਰ ਯਾਨੀ 15 ਜੁਲਾਈ ਤੋਂ ਲਾਗੂ ਹੋ ਗਈਆਂ ਹਨ। ਇਸ ਵਾਧੇ ਨਾਲ ਹੋਮ ਲੋਨ, ਆਟੋ ਵਰਗੇ ਲੋਨ ਮਹਿੰਗੇ ਹੋ ਜਾਣਗੇ। ਦੇਈਏ ਕਿ ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਵੀ SBI ਨੇ MCLR ਵਿੱਚ 10 bps ਦਾ ਵਾਧਾ ਕੀਤਾ ਸੀ।
SBI ਨੇ ਇੱਕ ਮਹੀਨੇ ਦੀ MCLR ਬੈਂਚਮਾਰਕ ਦਰ ਨੂੰ 5 bps ਵਧਾ ਕੇ 8.35% ਕਰ ਦਿੱਤਾ ਹੈ। ਤਿੰਨ ਮਹੀਨਿਆਂ ਦੀ MCLR ਬੈਂਚਮਾਰਕ ਦਰ ਨੂੰ 10 bps ਵਧਾ ਕੇ 8.40% ਕਰ ਦਿੱਤਾ ਗਿਆ ਹੈ। ਬੈਂਕ ਨੇ ਛੇ ਮਹੀਨਿਆਂ, ਇੱਕ ਸਾਲ ਅਤੇ ਦੋ ਸਾਲਾਂ ਦੇ ਕਾਰਜਕਾਲ ਲਈ MCLR ਦਰਾਂ ਵਿੱਚ 10 bps ਦਾ ਵਾਧਾ ਕੀਤਾ ਹੈ, ਜਿਸ ਨਾਲ ਇਹ ਕ੍ਰਮਵਾਰ 8.75%, 8.85% ਅਤੇ 8.95% ਹੋ ਗਈਆਂ ਹਨ। ਤਿੰਨ ਸਾਲਾਂ ਦੇ MCLR ਨੂੰ 5 bps ਵਧਾ ਕੇ 9% ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...