November 15, 2026, 2:36 am
----------- Advertisement -----------
HomeNewsLatest Newsਪਿੰਡ ਬਰਗਾੜੀ ਵਿਖੇ ਭਲਕੇ ਲੱਗੇਗਾ 7ਵਾਂ ਸੁਵਿਧਾ ਕੈਂਪ, ਲੋਕਾਂ ਦੀਆਂ ਸ਼ਿਕਾਇਤਾਂ ਦਾ...

ਪਿੰਡ ਬਰਗਾੜੀ ਵਿਖੇ ਭਲਕੇ ਲੱਗੇਗਾ 7ਵਾਂ ਸੁਵਿਧਾ ਕੈਂਪ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ

Published on

----------- Advertisement -----------

ਫਰੀਦਕੋਟ 16 ਜੁਲਾਈ – ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਤਹਿਤ ਮਿਤੀ 17 ਜੁਲਾਈ ਨੂੰ ਸਵੇਰੇ 09.30 ਵਜੇ ਕਮਿਊਨਟੀ ਹਾਲ ਪਿੰਡ ਬਰਗਾੜੀ ਵਿਖੇ ਸੱਤਵਾਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਵਿਧਾਇਕ ਫਰੀਦਕੋਟ ਸ. ਅਮੋਲਕ ਸਿੰਘ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ‘ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਿੰਡ ਬਰਗਾੜੀ, ਝੱਖੜਵਾਲਾ, ਬੁਰਜ ਹਰੀਕਾ, ਰਣ ਸਿੰਘ ਵਾਲਾ ਅਤੇ ਬੁਰਜ ਜਵਾਹਰ ਸਿੰਘ ਵਾਲਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...