October 1, 2026, 1:22 pm
----------- Advertisement -----------
HomeNewsBreaking Newsਜਲੰਧਰ 'ਚ ਸੜਕ ਹਾਦਸੇ ਤੋਂ ਬਾਅਦ ਹਾਈਵੇਅ 'ਤੇ ਲਗਿਆ ਜਾਮ

ਜਲੰਧਰ ‘ਚ ਸੜਕ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਲਗਿਆ ਜਾਮ

Published on

----------- Advertisement -----------

ਜਲੰਧਰ ਦੇ ਪੀਏਪੀ ਚੌਕ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਕਾਰਨ ਹਾਈਵੇਅ ‘ਤੇ ਲੰਮਾ ਜਾਮ ਲੱਗ ਗਿਆ। ਘਟਨਾ ‘ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਮੰਗਲਵਾਰ ਸਵੇਰੇ ਕਰੀਬ ਦਸ ਵਜੇ ਵਾਪਰੀ। ਪੁਲਿਸ ਨੇ ਕੁਝ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਜਾਮ ਨੂੰ ਸਾਫ਼ ਕਰਵਾਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਹਾਈਵੇਅ ‘ਤੇ ਇਹ ਹਾਦਸਾ ਹੋਇਆ ਹੈ, ਉਹ ਦੇਸ਼ ਦੇ ਸਭ ਤੋਂ ਵਿਅਸਤ ਹਾਈਵੇਅ ਵਿੱਚੋਂ ਇੱਕ ਹੈ। ਉਕਤ ਹਾਈਵੇਅ ਤੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ। ਅਜਿਹੇ ‘ਚ ਹਾਦਸੇ ਤੋਂ ਬਾਅਦ ਹਾਈਵੇਅ ਦਾ ਇਕ ਪਾਸਾ ਪੂਰੀ ਤਰ੍ਹਾਂ ਬੰਦ ਹੋ ਗਿਆ। ਜਿਸ ਤੋਂ ਬਾਅਦ ਪੁਲਸ ਨੇ ਕਿਸੇ ਤਰ੍ਹਾਂ ਮੌਕੇ ‘ਤੇ ਪਹੁੰਚ ਕੇ ਹਾਈਵੇਅ ਨੂੰ ਜਾਮ ਕਰਵਾਇਆ ਅਤੇ ਕੁਝ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਆਵਾਜਾਈ ਫਿਰ ਤੋਂ ਆਮ ਵਾਂਗ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...