September 30, 2026, 4:15 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਜਲਥਲ! ਟ੍ਰੈਫਿਕ ਪੁਲਿਸ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ

ਚੰਡੀਗੜ੍ਹ ‘ਚ ਜਲਥਲ! ਟ੍ਰੈਫਿਕ ਪੁਲਿਸ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ

Published on

----------- Advertisement -----------

ਚੰਡੀਗੜ੍ਹ ‘ਚ ਮੀਂਹ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ। ਪਰ ਕਈ ਥਾਵਾਂ ’ਤੇ ਪਾਣੀ ਭਰ ਜਾਣ ਕਾਰਨ ਇੱਥੋਂ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਲਈ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।
ਚੰਡੀਗੜ੍ਹ ਪੁਲੀਸ ਦੀ ਐਡਵਾਈਜ਼ਰੀ ਅਨੁਸਾਰ ਸੈਕਟਰ 27/28 ਲਾਈਟ ਪੁਆਇੰਟ, ਸੈਕਟਰ 36 ਲਾਈਟ ਪੁਆਇੰਟ, ਸੈਕਟਰ 20/21 ਲੇਬਰ ਚੌਕ, ਕਿਸਾਨ ਭਵਨ ਚੌਕ ਅਤੇ ਪਿਕਾਡਿਲੀ ਚੌਕ ਵਿੱਚ ਪਾਣੀ ਭਰਿਆ ਹੋਇਆ ਹੈ।ਟ੍ਰੈਫਿਕ ਪੁਲਸ ਨੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ‘ਚ ਨਾ ਆਉਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿੱਚ ਮਾਨਸੂਨ ਪੂਰੀ ਤਰ੍ਹਾਂ ਮੌਜੂਦ ਹੈ, ਕਿਉਂਕਿ ਦਿਨ ਅਤੇ ਰਾਤ ਦੇ ਸਮੇ ਹੁੰਮਸ ਦਾ ਹੋਣਾ ਮਾਨਸੂਨ ਦੀ ਮੌਜੂਦਗੀ ਦਾ ਸੰਕੇਤ ਹੈ। ਹਾਲਾਂਕਿ ਅਗਲੇ ਕੁਝ ਦਿਨਾਂ ‘ਚ ਭਾਰੀ ਮੀਂਹ ਦੀ ਉਮੀਦ ਘੱਟ ਹੈ। ਤਿੰਨ-ਚਾਰ ਦਿਨਾਂ ਬਾਅਦ ਚੰਗੀ ਬਾਰਿਸ਼ ਦੇ ਸੰਕੇਤ ਮਿਲ ਰਹੇ ਹਨ। ਅਗਲੇ ਚਾਰ-ਪੰਜ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 34 ਤੋਂ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। 22 ਜੁਲਾਈ ਤੋਂ ਬਾਅਦ ਚੰਗੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...