April 21, 2026, 3:36 am
----------- Advertisement -----------
HomeNewsEntertainmentਮਾਂ ਬਣਨ ਤੋਂ ਬਾਅਦ ਪ੍ਰਿਯੰਕਾ ਚੋਪੜਾ ਨੇ ਪਾਈ ਪੋਸਟ,ਕਾਲੇ ਚਸ਼ਮੇ 'ਚ ਦਿੱਸਿਆ...

ਮਾਂ ਬਣਨ ਤੋਂ ਬਾਅਦ ਪ੍ਰਿਯੰਕਾ ਚੋਪੜਾ ਨੇ ਪਾਈ ਪੋਸਟ,ਕਾਲੇ ਚਸ਼ਮੇ ‘ਚ ਦਿੱਸਿਆ ਅਦਾਕਾਰਾ ਦਾ ਸਵੈਗ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਮਾਂ ਬਣਨ ਨੂੰ ਲੈ ਕੇ ਚਰਚਾ ‘ਚ ਹੈ। ਹਾਲ ਹੀ ‘ਚ ਪਤੀ ਨਿਕ ਜੋਨਸ ਨਾਲ ਮਿਲ ਕੇ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਦੋਵੇਂ ਸਰੋਗੇਸੀ ਰਾਹੀਂ ਮਾਤਾ-ਪਿਤਾ ਬਣੇ ਹਨ। ਇਹ ਖੁਸ਼ਖਬਰੀ ਸੁਣਾਉਣ ਤੋਂ ਬਾਅਦ, ਜੋੜੇ ਦੇ ਨਜ਼ਦੀਕੀ ਦੋਸਤਾਂ ਅਤੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ ਦਿੱਤੀ। ਮਾਂ ਬਣਨ ਤੋਂ ਬਾਅਦ ਪ੍ਰਿਯੰਕਾ ਕਾਫ਼ੀ ਨਜ਼ਰ ਆ ਰਹੀ ਹੈ।

ਹੁਣ ਉਸਨੇ ਬੇਬੀ ਦੇ ਐਲਾਨ ਤੋਂ ਬਾਅਦ ਪਹਿਲੀ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਸਨੇ ਦੱਸਿਆ ਕਿ ਉਹ ਕਿਵੇਂ ਮਹਿਸੂਸ ਕਰ ਰਹੀ ਹੈ। ਤਸਵੀਰਾਂ ‘ਚ ਪ੍ਰਿਅੰਕਾ ਚੋਪੜਾ ਕਾਰ ‘ਚ ਬੈਠ ਕੇ ਰੀਅਰ ਮਿਰਰ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਕਿ ਰੋਸ਼ਨੀ ਚੰਗੀ ਲੱਗ ਰਹੀ ਹੈ। ਪਹਿਲੀ ਤਸਵੀਰ ‘ਚ ਪ੍ਰਿਯੰਕਾ ਦੇ ਚਿਹਰੇ ‘ਤੇ ਚਮਕ ਸਾਫ ਦਿਖਾਈ ਦੇ ਰਹੀ ਹੈ। ਦੂਜੀ ਤਸਵੀਰ ‘ਚ ਉਹ ਸਨਗਲਾਸ ਪਹਿਨ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। ਪ੍ਰਿਯੰਕਾ ਚੋਪੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਸਰਗਰਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...