August 18, 2026, 7:57 am
----------- Advertisement -----------
HomeNewsLatest NewsMusk ਨੇ ਚੁੱਕਿਆ ਵੱਡਾ ਕਦਮ; SpaceX ਅਤੇ X ਹੈੱਡਕੁਆਰਟਰ ਹੁਣ ਕੈਲੀਫੋਰਨੀਆ ਤੋਂ...

Musk ਨੇ ਚੁੱਕਿਆ ਵੱਡਾ ਕਦਮ; SpaceX ਅਤੇ X ਹੈੱਡਕੁਆਰਟਰ ਹੁਣ ਕੈਲੀਫੋਰਨੀਆ ਤੋਂ ਟੈਕਸਾਸ ‘ਚ ਹੋਣਗੇ ਤਬਦੀਲ

Published on

----------- Advertisement -----------

ਦਿੱਗਜ ਅਰਬਪਤੀ ਕਾਰੋਬਾਰੀ ਐਲਨ ਮਸਕ ਨੇ ਵੱਡਾ ਕਦਮ ਚੁੱਕਿਆ ਹੈ। ਦਿੱਗਜ ਅਰਬਪਤੀ ਕਾਰੋਬਾਰੀ ਐਲਨ ਮਸਕ ਆਪਣੀਆਂ ਦੋ ਕੰਪਨੀਆਂ ਸਪੇਸਐਕਸ ਅਤੇ ਐਕਸ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਿਆ ਹੈ। ਦਰਅਸਲ, ਮਸਕ ਨੇ ਆਪਣੀਆਂ ਦੋਵੇਂ ਕੰਪਨੀਆਂ ਦੇ ਹੈੱਡਕੁਆਰਟਰ ਨੂੰ ਕੈਲੀਫੋਰਨੀਆ ਤੋਂ ਟੈਕਸਾਸ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਦਿੱਤੀ।
ਐਲੋਨ ਮਸਕ ਨੇ ਸਪੇਸਐਕਸ ਦੇ ਹੈੱਡਕੁਆਰਟਰ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੂੰ ਕੈਲੀਫੋਰਨੀਆ ਤੋਂ ਟੈਕਸਾਸ ਤੱਕ ਤਬਦੀਲ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਪੇਸਐਕਸ ਦਾ ਮੁੱਖ ਦਫਤਰ ਇਸ ਸਮੇਂ ਕੈਲੀਫੋਰਨੀਆ ਦੇ ਹਾਥੋਰਨ ਵਿੱਚ ਸਥਿਤ ਹੈ। ਇਸ ਨੂੰ ਹੁਣ ਟੈਕਸਾਸ ਦੇ ਸਟਾਰਬੇਸ ‘ਤੇ ਸਥਾਪਿਤ ਕੀਤਾ ਜਾਵੇਗਾ। X ਦਾ ਹੈੱਡਕੁਆਰਟਰ ਹੁਣ ਸੈਨ ਫਰਾਂਸਿਸਕੋ ਵਿੱਚ ਨਹੀਂ ਹੋਵੇਗਾ। ਉਸ ਨੂੰ ਇੱਥੋਂ ਹਟਾ ਕੇ ਆਸਟਿਨ ਲਿਜਾਇਆ ਜਾਵੇਗਾ।
ਮਸਕ ਦਾ ਇਹ ਫੈਸਲਾ ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ਮ ਦੇ ਨਵੇਂ ਕਾਨੂੰਨ ‘ਤੇ ਦਸਤਖਤ ਕਰਨ ਤੋਂ ਬਾਅਦ ਆਇਆ ਹੈ ਇਸ ਕਾਨੂੰਨ ਅਨੁਸਾਰ ਸਕੂਲੀ ਨਿਯਮਾਂ ਤਹਿਤ, ਹੁਣ ਅਧਿਆਪਕ ਅਤੇ ਸਟਾਫ਼ ਬੱਚੇ ਦੀ ਸਹਿਮਤੀ ਤੋਂ ਬਿਨਾਂ ਬੱਚਿਆਂ ਦੇ ਮਾਪਿਆਂ ਸਮੇਤ ਕਿਸੇ ਨੂੰ ਵੀ ਬੱਚੇ ਦੀ ਲਿੰਗ ਪਛਾਣ ਅਤੇ ਜਿਨਸੀ ਤਰਜੀਹ ਬਾਰੇ ਨਹੀਂ ਦੱਸ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...