November 15, 2026, 2:36 am
----------- Advertisement -----------
HomeNewsLatest Newsਸਕੂਲੀ ਬੱਸ ਅਤੇ ਟੈਂਪੂ ਵਿਚਾਲੇ ਹੋਈ ਟੱਕਰ; 30 ਵਿਦਿਆਰਥੀ ਸਨ ਬੱਸ 'ਚ...

ਸਕੂਲੀ ਬੱਸ ਅਤੇ ਟੈਂਪੂ ਵਿਚਾਲੇ ਹੋਈ ਟੱਕਰ; 30 ਵਿਦਿਆਰਥੀ ਸਨ ਬੱਸ ‘ਚ ਸਵਾਰ

Published on

----------- Advertisement -----------

ਫਾਜ਼ਿਲਕਾ ਦੇ ਅਬੋਹਰ ਹਾਈਵੇਅ ‘ਤੇ ਪਿੰਡ ਰਾਮਪੁਰਾ ਨੇੜੇ ਇਕ ਸਕੂਲੀ ਬੱਚਿਆਂ ਨਾਲ ਭਰੀ ਬੱਸ ਦੀ ਅਚਾਨਕ ਇਕ ਟੈਂਪੂ ਨਾਲ ਟੱਕਰ ਹੋ ਗਈ, ਜਿਸ ਦੌਰਾਨ ਬੱਸ ਦਾ ਕਾਫੀ ਨੁਕਸਾਨ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਬੱਸ ‘ਚ ਸਵਾਰ ਕਈ ਬੱਚੇ ਮਾਮੂਲੀ ਜ਼ਖਮੀ ਹੋ ਗਏ।
ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕਾਂ ਨੇ ਦੱਸਿਆ ਕਿ ਅੱਜ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ‘ਚ ਕਿਸੇ ਦੇ ਭੋਗ ਦਾ ਪ੍ਰੋਗਰਾਮ ਹੈ, ਜਿਸ ਲਈ ਟੈਂਪੂ ‘ਚ ਪੱਖੇ ਅਤੇ ਹੋਰ ਸਾਮਾਨ ਆ ਰਿਹਾ ਸੀ। ਉਦੋਂ ਸਾਹਮਣੇ ਤੋਂ ਆ ਰਹੀ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਨੇ ਟੈਂਪੂ ਨੂੰ ਟੱਕਰ ਮਾਰ ਦਿੱਤੀ ਅਤੇ ਟੈਂਪੂ ਦੂਰ ਜਾ ਕੇ ਪਲਟ ਗਿਆ।
ਹਾਲਾਂਕਿ ਇਸ ਦੌਰਾਨ ਦੋਵਾਂ ਵਾਹਨਾਂ ਦਾ ਕਾਫੀ ਨੁਕਸਾਨ ਹੋਇਆ ਹੈ ਪਰ ਇਸ ਦੌਰਾਨ ਸਕੂਲੀ ਬੱਚਿਆਂ ਅਤੇ ਟੈਂਪੂ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ,ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ ਕਰੀਬ 30 ਬੱਚੇ ਸਵਾਰ ਸਨ। ਬੱਸ ਚਾਲਕ ਸਵੇਰੇ ਬੱਚਿਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...