November 23, 2026, 11:32 pm
----------- Advertisement -----------
HomeNewsBreaking Newsਛੱਤੀਸਗੜ੍ਹ 'ਚ ਨਕਸਲੀ ਹਮਲਾ, 2 ਜਵਾਨ ਸ਼ਹੀਦ, 4 ਜ਼ਖਮੀ: ਬੀਜਾਪੁਰ ਦੇ ਤਰੇਮ...

ਛੱਤੀਸਗੜ੍ਹ ‘ਚ ਨਕਸਲੀ ਹਮਲਾ, 2 ਜਵਾਨ ਸ਼ਹੀਦ, 4 ਜ਼ਖਮੀ: ਬੀਜਾਪੁਰ ਦੇ ਤਰੇਮ ‘ਚ ਹੋਇਆ ਆਈ.ਈ.ਡੀ. ਬਲਾਸਟ

Published on

----------- Advertisement -----------

ਛੱਤੀਸਗੜ੍ਹ, 18 ਜੁਲਾਈ 2024 – ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਨਕਸਲੀਆਂ ਵੱਲੋਂ ਲਗਾਏ ਗਏ ਆਈਈਡੀ ਦੀ ਲਪੇਟ ਵਿੱਚ ਆਉਣ ਨਾਲ ਐਸਟੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। 4 ਜਵਾਨ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜਵਾਨ ਨਕਸਲ ਵਿਰੋਧੀ ਮੁਹਿੰਮ ‘ਤੇ ਗਏ ਹੋਏ ਸਨ। ਵਾਪਸ ਆਉਂਦੇ ਸਮੇਂ ਬੀਜਾਪੁਰ ਦੇ ਤਰੇਮ ਨੇੜੇ ਉਹ ਆਈ.ਈ.ਡੀ. ਦੀ ਲਪੇਟ ‘ਚ ਆ ਗਏ।

ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦਰਭਾ ਡਿਵੀਜ਼ਨ ਦੇ ਨਕਸਲੀ ਬੀਜਾਪੁਰ, ਸੁਕਮਾ ਅਤੇ ਦਾਂਤੇਵਾੜਾ ਜ਼ਿਲਿਆਂ ਦੀ ਸਰਹੱਦ ‘ਤੇ ਵੱਡੀ ਗਿਣਤੀ ‘ਚ ਮੌਜੂਦ ਹਨ। ਇਸ ਸੂਚਨਾ ਦੇ ਆਧਾਰ ‘ਤੇ ਤਿੰਨਾਂ ਜ਼ਿਲ੍ਹਿਆਂ ਤੋਂ ਐਸਟੀਐਫ, ਡੀਆਰਜੀ, ਕੋਬਰਾ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਕਾਰਵਾਈ ਲਈ ਭੇਜੀ ਗਈ ਸੀ।

ਸ਼ਹੀਦ ਹੋਏ STF ਕਾਂਸਟੇਬਲ ਭਰਤ ਸਾਹੂ ਅਤੇ ਸਤਿਆਰ ਸਿੰਘ ਕਾਂਗੇ ਹਨ। ਜ਼ਖ਼ਮੀ ਜਵਾਨਾਂ ਵਿੱਚ ਪੁਰਸ਼ੋਤਮ ਨਾਗ, ਕੋਮਲ ਯਾਦਵ, ਸੀਯਾਰਾਮ ਸੋਰੀ ਅਤੇ ਸੰਜੇ ਕੁਮਾਰ ਸ਼ਾਮਲ ਹਨ। ਉਸ ਨੂੰ ਜਗਦਲਪੁਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸਾਰਿਆਂ ਨੂੰ ਹੈਲੀਕਾਪਟਰ ਰਾਹੀਂ ਰਾਏਪੁਰ ਲਿਆਂਦਾ ਜਾਵੇਗਾ। ਸ਼ਹੀਦ ਭਰਤ ਸਾਹੂ ਰਾਏਪੁਰ ਦਾ ਵਸਨੀਕ ਸੀ ਅਤੇ ਸਤਵੀਰ ਸਿੰਘ ਕੰਗੇ ਨਰਾਇਣਪੁਰ ਦਾ ਵਸਨੀਕ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...