June 12, 2026, 3:56 am
----------- Advertisement -----------
HomeNewsLatest Newsਸ਼ਾਹਕੋਟ ਵਿਖੇ ਦੁਕਾਨਦਾਰਾਂ ਨੇ ਸਾਉਣ ਮਹੀਨੇ ਦੀ ਆਮਦ ਤੇ ਲਗਾਇਆ ਲੰਗਰ

ਸ਼ਾਹਕੋਟ ਵਿਖੇ ਦੁਕਾਨਦਾਰਾਂ ਨੇ ਸਾਉਣ ਮਹੀਨੇ ਦੀ ਆਮਦ ਤੇ ਲਗਾਇਆ ਲੰਗਰ

Published on

----------- Advertisement -----------

ਸ਼ਾਹਕੋਟ- ਸਾਉਣ ਦਾ ਮਹੀਨਾ ਸ਼ਿਵ ਭਗਤਾਂ ਲਈ ਬਹੁਤ ਖਾਸ ਹੁੰਦਾ ਹੈ। ਸਾਉਣ ਮਹੀਨੇ ਵਿੱਚ ਸ਼ਰਧਾਲੂ ਸਾਉਣ ਮਹੀਨੇ ਦੇ ਸਾਰੇ ਸੋਮਵਾਰ ਨੂੰ ਵਰਤ ਰੱਖਦੇ ਹਨ ਅਤੇ ਭਗਵਾਨ ਸ਼ਿਵ ਨੂੰ ਪ੍ਰਸੰਨ ਕਰਨ ਦੀ ਹਰ ਕੋਸ਼ਿਸ਼ ਕਰਦੇ ਹਨ। ਇਸੇ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਲੈਚਾ ਰੋਡ ਸ਼ਾਹਕੋਟ ਦੇ ਦੁਕਾਨਦਾਰਾਂ ਵੱਲੋਂ ਸਾਉਣ ਮਹੀਨੇ ਦੀ ਆਮਦ ਦੀ ਖੁਸ਼ੀ ਵਿੱਚ ਸਲੈਚਾ ਰੋਡ ਤੇ ਕੜਾਹ-ਛੋਲਿਆ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਸਭ ਤੋਂ ਪਹਿਲਾ ਮਾਸਟਰ ਸੋਮ ਨਾਥ ਨੇ ਮਾਤਾ ਰਾਣੀ ਦੀ ਪੂਜਾ ਕੀਤੀ, ਉਪਰੰਤ ਕੰਜਕ ਪੂਜਨ ਕੀਤਾ ਗਿਆ। ਇਸ ਮੌਕੇ ਲਗਾਏ ਗਏ ਲੰਗਰ ਦੌਰਾਨ ਸੇਵਾਦਾਰਾਂ ਨੇ ਬੜੀ ਹੀ ਸ਼ਰਧਾ-ਭਾਵਨਾ ਨਾਲ ਰਾਹਗੀਰਾਂ ਨੂੰ ਰੋਕ-ਰੋਕ ਲੰਗਰ ਵਰਤਾਇਆ।
ਇਸ ਮੌਕੇ ਹਰੀਸ਼ ਚੰਦਰ ਅਰੋੜਾ, ਵਿਸ਼ਾਲ ਸ਼ੈਲੀ ਆਦਿ ਦੁਕਾਨਦਾਰਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸਾੳੇੁਣ ਦੇ ਮਹੀਨੇ ਦੀ ਆਮਦ ਦੀ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਗੁਪਤਾ, ਯਸ਼ਪਾਲ ਗੁਪਤਾ, ਹਰੀਸ਼ ਅਰੋੜਾ, ਸਤਨਾਮ ਸਿੰਘ, ਵਿਸ਼ਾਲ ਸ਼ੈਲੀ, ਮੰਗਾ ਲਹੋਰੀਆ, ਰਕੇਸ਼ ਚੰਦ ਬੀ.ਪੀ.ਈ.ਓ., ਹੈਪੀ, ਸੌਰਵ ਅਰੋੜਾ, ਸਨੀ ਅਰੋੜਾ, ਸੁਰਿੰਦਰ ਸਿੰਘ ਸਾਬਕਾ ਐੱਮ.ਸੀ., ਰਾਜੂ ਕੰਨਵ, ਵੀ.ਕੇ., ਸੋਮ ਨਾਥ, ਰਾਮ ਅਰੋੜਾ, ਅੰਸ਼ ਸੂਰੀ, ਜੋਤ ਗਿੱਲ, ਸਨੀ ਗੁਪਤਾ, ਕਾਲਾ ਗੁਪਤਾ, ਸਤਪਾਲ, ਬਾਬਾ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...