September 5, 2026, 7:12 pm
----------- Advertisement -----------
HomeNewsBreaking Newsਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ 'ਚ ਰੋਹਿਤ ਸ਼ਰਮਾ ਕਰਨਗੇ ਕਪਤਾਨੀ, ਪਹਿਲਾ ਮੈਚ 27...

ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ‘ਚ ਰੋਹਿਤ ਸ਼ਰਮਾ ਕਰਨਗੇ ਕਪਤਾਨੀ, ਪਹਿਲਾ ਮੈਚ 27 ਜੁਲਾਈ ਨੂੰ

Published on

----------- Advertisement -----------

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ਖੇਡਣਗੇ। ਇਸ ਤੋਂ ਪਹਿਲਾਂ ਕਈ ਰਿਪੋਰਟਾਂ ‘ਚ ਦਾਅਵਾ ਕੀਤਾ ਗਿਆ ਸੀ ਕਿ ਰੋਹਿਤ ਲਗਾਤਾਰ ਛੇ ਮਹੀਨੇ ਕ੍ਰਿਕਟ ਖੇਡਣ ਕਾਰਨ ਸ਼੍ਰੀਲੰਕਾ ‘ਚ ਵਨਡੇ ਸੀਰੀਜ਼ ‘ਚ ਨਹੀਂ ਖੇਡਣਗੇ।

ਹਿੰਦੁਸਤਾਨ ਟਾਈਮਜ਼ ਨੇ ਆਪਣੀ ਰਿਪੋਰਟ ਵਿੱਚ ਪੁਸ਼ਟੀ ਕੀਤੀ ਹੈ ਕਿ ਰੋਹਿਤ ਸ਼ਰਮਾ ਸ਼੍ਰੀਲੰਕਾ ਵਿੱਚ ਹੋਣ ਵਾਲੀ ਵਨਡੇ ਸੀਰੀਜ਼ ਵਿੱਚ ਟੀਮ ਇੰਡੀਆ ਦੇ ਕਪਤਾਨ ਹੋਣਗੇ।

ਟੀ-20 ਸੀਰੀਜ਼ ਦਾ ਪਹਿਲਾ ਮੈਚ 27 ਜੁਲਾਈ ਨੂੰ ਸ਼ਾਮ 7 ਵਜੇ ਪੱਲੇਕੇਲੇ ‘ਚ ਖੇਡਿਆ ਜਾਵੇਗਾ। ਵਨਡੇ ਸੀਰੀਜ਼ 2 ਅਗਸਤ ਤੋਂ ਕੋਲੰਬੋ ‘ਚ ਸ਼ੁਰੂ ਹੋਵੇਗੀ। ਫਿਲਹਾਲ ਇਸ ਦੌਰੇ ਲਈ ਦੋਵਾਂ ਟੀਮਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।


ਬੀਸੀਸੀਆਈ ਸ਼੍ਰੀਲੰਕਾ ਦੌਰੇ ਤੋਂ ਪਿਛਲੇ ਮਹੀਨੇ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੇ ਸੀਨੀਅਰ ਖਿਡਾਰੀਆਂ ਵਿਰਾਟ ਕੋਹਲੀ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ ਦੇ ਸਕਦਾ ਹੈ।ਭਾਰਤੀ ਟੀਮ ਨੇ ਹਾਲ ਹੀ ਵਿੱਚ ਜ਼ਿੰਬਾਬਵੇ ਦੇ ਖਿਲਾਫ 5 ਟੀ-20 ਮੈਚਾਂ ਦੀ ਸੀਰੀਜ਼ ਖੇਡੀ। ਚੋਣਕਾਰਾਂ ਨੇ ਇਸ ਦੌਰੇ ਲਈ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਯੁਵਾ ਟੀਮ ਭੇਜੀ ਸੀ। ਟੀਮ ਇੰਡੀਆ ਨੇ ਸੀਰੀਜ਼ 4-1 ਨਾਲ ਜਿੱਤ ਲਈ ਹੈ।


ਗੌਤਮ ਗੰਭੀਰ 2 ਦਿਨ ਪਹਿਲਾਂ ਹੀ ਟੀਮ ਇੰਡੀਆ ਦੇ ਮੁੱਖ ਕੋਚ ਬਣੇ ਸਨ  ਭਾਰਤੀ ਕੋਚ ਵਜੋਂ ਇਹ ਗੰਭੀਰ ਦੀ ਪਹਿਲੀ ਜ਼ਿੰਮੇਵਾਰੀ ਹੋਵੇਗੀ। 42 ਸਾਲਾ ਗੰਭੀਰ ਨੇ ਦਿ ਵਾਲ ਦੇ ਨਾਂ ਨਾਲ ਮਸ਼ਹੂਰ ਰਾਹੁਲ ਦ੍ਰਾਵਿੜ ਦੀ ਜਗ੍ਹਾ ਲਈ ਹੈ। ਟੀ-20 ਵਿਸ਼ਵ ਕੱਪ ਤੋਂ ਬਾਅਦ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ। ਗੰਭੀਰ ਦਾ ਕਾਰਜਕਾਲ ਜੁਲਾਈ 2027 ਤੱਕ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...