June 13, 2026, 4:23 pm
----------- Advertisement -----------
HomeNewsBreaking Newsਯੂਪੀ ਰੇਲ ਹਾਦਸਾ: 33 ਟਰੇਨਾਂ ਦਾ ਰੂਟ ਬਦਲਿਆ, ਜਾਰੀ ਕੀਤੇ ਹੈਲਪਲਾਈਨ ਨੰਬਰ

ਯੂਪੀ ਰੇਲ ਹਾਦਸਾ: 33 ਟਰੇਨਾਂ ਦਾ ਰੂਟ ਬਦਲਿਆ, ਜਾਰੀ ਕੀਤੇ ਹੈਲਪਲਾਈਨ ਨੰਬਰ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ 3 ਏਸੀ ਸਮੇਤ 12 ਡੱਬੇ ਪਟੜੀ ਤੋਂ ਉਤਰ ਗਏ। ਇਸ ਭਿਆਨਕ ਹਾਦਸੇ ‘ਚ ਦੋ ਯਾਤਰੀਆਂ ਦੀ ਮੌਤ ਤੋਂ ਇਲਾਵਾ ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਦਸੇ ਕਾਰਨ 33 ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ।

ਦੂਜੇ ਪਾਸੇ ਯਾਤਰੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਅੰਬਾਲਾ ਡਿਵੀਜ਼ਨ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਚੰਡੀਗੜ੍ਹ ਸਟੇਸ਼ਨ ਹੈਲਪਲਾਈਨ ਨੰਬਰ-0172-2639785, ਅੰਬਾਲਾ ਕੰਟਰੋਲ ਦਫ਼ਤਰ ਹੈਲਪਲਾਈਨ ਨੰਬਰ-0171-2610653,

ਇਨ੍ਹਾਂ ਵਿੱਚ ਐਲਜੇਐਨ ਹੈਲਪਲਾਈਨ ਨੰਬਰ 8957409292, ਜੀਡੀ ਹੈਲਪਲਾਈਨ ਨੰਬਰ 8957400965, ਐਸਵੀ ਹੈਲਪਲਾਈਨ ਨੰਬਰ 9026624251, ਡੀਈਓਐਸ ਹੈਲਪਲਾਈਨ ਨੰਬਰ 8303098950 ਅਤੇ ਸੀਪੀਆਰ ਹੈਲਪਲਾਈਨ ਨੰਬਰ 8303979217 ਸ਼ਾਮਲ ਹਨ। ਅੰਬਾਲਾ ਰੇਲਵੇ ਡਿਵੀਜ਼ਨ ਦੇ ਡੀਆਰਐਮ ਮਨਦੀਪ ਭਾਟੀਆ ਨੇ ਦੱਸਿਆ ਕਿ ਅੱਜ ਕਰੀਬ 2:37 ਮਿੰਟ ‘ਤੇ 15904 ਦੇ ਕੁਝ ਡੱਬੇ ਪਟੜੀ ਤੋਂ ਉਤਰਨ ਦੀ ਸੂਚਨਾ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਟਰੇਨ ਪੂਰੀ ਤਰ੍ਹਾਂ ਖਚਾਖਚ ਭਰੀ ਹੋਈ ਸੀ, ਇਸ ਲਈ ਵੱਖ-ਵੱਖ ਥਾਵਾਂ ਤੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਸਥਿਤੀ ਦੇ ਮੱਦੇਨਜ਼ਰ ਸਟੇਸ਼ਨ ‘ਤੇ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ

ਮਨਾਲੀ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ।...

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਬਠਿੰਡਾ / ਚੰਡੀਗੜ੍ਹ; 12 ਜੂਨ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ...

ਸਪੀਕਰ ਵੱਲੋਂ ਸੂਬਾ ਵਾਸੀਆਂ ਨੂੰ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ, 12 ਜੂਨ, 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

*ਚੰਡੀਗੜ੍ਹ, 12 ਜੂਨ:*ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ...

ਗੁਰਦਾਸਪੁਰ ‘ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ ‘ਚ 16.16 ਫ਼ੀਸਦੀ ਪੋਲਿੰਗ

ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਤੋਂ...

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਚੰਡੀਗੜ੍ਹ/ ਲੁਧਿਆਣਾ, 12 ਜੂਨ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ...

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...