June 25, 2026, 9:31 pm
----------- Advertisement -----------
HomeNewsAutomobilesਇਹ ਹੈ ਦੁਨੀਆ ਦਾ ਸਭ ਤੋਂ ਉੱਚਾ ਆਰਚ ਬ੍ਰਿਜ; 15 ਅਗਸਤ ਨੂੰ...

ਇਹ ਹੈ ਦੁਨੀਆ ਦਾ ਸਭ ਤੋਂ ਉੱਚਾ ਆਰਚ ਬ੍ਰਿਜ; 15 ਅਗਸਤ ਨੂੰ ਬ੍ਰਿਜ ‘ਤੇ ਚੱਲੇਗੀ ਪਹਿਲੀ ਰੇਲਗੱਡੀ

Published on

----------- Advertisement -----------

ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ‘ਚ ਬਣੇ ਦੁਨੀਆ ਦੇ ਸਭ ਤੋਂ ਉੱਚੇ ਸਟੀਲ ਆਰਚ ਬ੍ਰਿਜ ‘ਤੇ ਪਹਿਲੀ ਰੇਲਗੱਡੀ ਸੁਤੰਤਰਤਾ ਦਿਵਸ ਯਾਨੀ 15 ਅਗਸਤ ਨੂੰ ਚੱਲੇਗੀ। ਸੰਗਲਦਾਨ ਤੋਂ ਰਿਆਸੀ ਵਿਚਕਾਰ ਚੱਲਣ ਵਾਲੀ ਇਹ ਰੇਲ ਸੇਵਾ ਊਧਮਪੁਰ-ਸ਼੍ਰੀਨਗਰ-ਬਾਰਾਮੂਲਾ ਰੇਲ ਲਿੰਕ (USBRL) ਪ੍ਰੋਜੈਕਟ ਦਾ ਹਿੱਸਾ ਹੈ।
ਦੱਸ ਦਈਏ ਕਿ ਇਸ ਪੁਲ ‘ਤੇ 20 ਜੂਨ ਨੂੰ ਟਰੇਨ ਦੀ ਟਰਾਇਲ ਰਨ ਹੋਈ ਸੀ। ਇਸ ਤੋਂ ਪਹਿਲਾਂ 16 ਜੂਨ ਨੂੰ ਪੁਲ ‘ਤੇ ਇਲੈਕਟ੍ਰਿਕ ਇੰਜਣ ਦਾ ਟ੍ਰਾਇਲ ਕੀਤਾ ਗਿਆ ਸੀ। ਇਹ ਪੁਲ ਪੈਰਿਸ ਦੇ ਆਈਫਲ ਟਾਵਰ ਤੋਂ 29 ਮੀਟਰ ਉੱਚਾ ਹੈ। ਆਈਫਲ ਟਾਵਰ ਦੀ ਉਚਾਈ 330 ਮੀਟਰ ਹੈ, ਜਦਕਿ ਇਹ 1.3 ਕਿਲੋਮੀਟਰ ਲੰਬਾ ਪੁਲ ਚਿਨਾਬ ਨਦੀ ‘ਤੇ 359 ਮੀਟਰ ਦੀ ਉਚਾਈ ‘ਤੇ ਬਣਿਆ ਹੈ।
ਇਹ ਪੁਲ ਰਿਕਟਰ ਪੈਮਾਨੇ ‘ਤੇ 8 ਤੀਬਰਤਾ ਤੱਕ ਦੇ ਭੂਚਾਲਾਂ ਨੂੰ ਅਤੇ 40 ਕਿਲੋਗ੍ਰਾਮ ਵਿਸਫੋਟਕ ਨੂੰ ਸਹਿ ਸਕਦਾ ਹੈ। ਪਾਕਿਸਤਾਨੀ ਸਰਹੱਦ ਤੋਂ ਇਸ ਦੀ ਹਵਾਈ ਦੂਰੀ ਸਿਰਫ਼ 65 ਕਿਲੋਮੀਟਰ ਹੈ। ਇਸ ਪੁਲ ਦੇ ਖੁੱਲ੍ਹਣ ਨਾਲ ਕਸ਼ਮੀਰ ਘਾਟੀ ਹਰ ਮੌਸਮ ਵਿੱਚ ਰੇਲ ਗੱਡੀਆਂ ਰਾਹੀਂ ਭਾਰਤ ਦੇ ਹੋਰ ਹਿੱਸਿਆਂ ਨਾਲ ਜੁੜ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...