August 4, 2026, 1:11 am
----------- Advertisement -----------
HomeNewsBreaking Newsਸਾਂਸਦ ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਅਦਾਲਤ 'ਚ ਪੇਸ਼ੀ; ਪੁਲਿਸ ਨੂੰ ਮਿਲਿਆ...

ਸਾਂਸਦ ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਅਦਾਲਤ ‘ਚ ਪੇਸ਼ੀ; ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ

Published on

----------- Advertisement -----------

ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਅੱਜ ਪੁਲਿਸ ਨੇ ਨਸ਼ਿਆਂ ਦੇ ਇੱਕ ਮਾਮਲੇ ਵਿੱਚ ਜਲੰਧਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਵੱਲੋਂ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਪੁਲੀਸ ਨੇ ਕਰੀਬ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਸਿਰਫ਼ 2 ਦਿਨਾਂ ਦਾ ਰਿਮਾਂਡ ਦਿੱਤਾ।
ਹੈਪੀ ਨੂੰ ਫਿਲੌਰ ਪੁਲਸ ਨੇ 11 ਜੁਲਾਈ ਦੀ ਸ਼ਾਮ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਫੜਿਆ ਸੀ। ਉਨ੍ਹਾਂ ਕੋਲੋਂ 4 ਗ੍ਰਾਮ ICE ਡਰੱਗ ਬਰਾਮਦ ਹੋਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹੈਪੀ ਅਤੇ ਲਵਪ੍ਰੀਤ ਆਪਣੀ ਕ੍ਰੇਟਾ ਕਾਰ ਵਿੱਚ ਹੈਬੋਵਾਲ, ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਤੋਂ 10,000 ਰੁਪਏ ਦੀ ਆਈਸ ਡਰੱਗ ਲੈ ਕੇ ਆਏ ਸਨ। ਪੁਲਿਸ ਨੇ ਸੰਦੀਪ ਨੂੰ ਵੀ ਫੜ ਲਿਆ ਸੀ। ਇਸ ਸਬੰਧੀ ਐਸਐਸਪੀ ਅੰਕੁਲ ਗੁਪਤਾ ਦਾ ਕਹਿਣਾ ਸੀ ਕਿ ਪੁਲੀਸ ਨੇ ਰੁਟੀਨ ਚੈਕਿੰਗ ਦੌਰਾਨ ਦੋਵਾਂ ਨੂੰ ਫਿਲੌਰ ਹਾਈਵੇਅ ਤੋਂ ਕਾਬੂ ਕੀਤਾ ਸੀ। ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ ਵਿੱਚ ਬੈਠ ਕੇ ਦੋਵੇਂ ਨਸ਼ੇ ਕਰਨ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਕੋਲ ਲਾਈਟਰ ਅਤੇ ਫੋਇਲ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...