November 24, 2026, 4:00 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਸਨੈਚਰ ਨੂੰ ਲੋਕਾ ਕਾਬੂ ਕਰ ਕੀਤਾ ਪੁਲਿਸ ਹਵਾਲੇ, ਬਾਕੀ ਸਾਥੀ...

ਅੰਮ੍ਰਿਤਸਰ ‘ਚ ਸਨੈਚਰ ਨੂੰ ਲੋਕਾ ਕਾਬੂ ਕਰ ਕੀਤਾ ਪੁਲਿਸ ਹਵਾਲੇ, ਬਾਕੀ ਸਾਥੀ ਮੋਬਾਇਲ ਅਤੇ ਪੈਸੇ ਲੈ ਕੇ ਫਰਾਰ

Published on

----------- Advertisement -----------

ਅੰਮ੍ਰਿਤਸਰ:-ਮਾਮਲਾ ਅੰਮ੍ਰਿਤਸਰ ਦੇ ਮਾਲ ਮੰਡੀ ਦੇ ਬਾਹਰੋ ਸਾਹਮਣੇ ਆਇਆ ਹੈ ਜਿਥੇ ਚੰਡੀਗੜ੍ਹ ਤੋ ਅੰਮ੍ਰਿਤਸਰ ਗੁਰੂ ਘਰ ਨਤਮਸਤਕ ਹੌਣ ਪਹੁੰਚੇ ਦੋ ਨੋਜਵਾਨ ਲੁਟ ਦਾ ਸ਼ਿਕਾਰ ਹੋਏ ਹਨ ਅਤੇ ਉਹਨਾ ਪਾਸੋ ਕੁਝ ਲੁਟੇਰਿਆ ਵਲੋ ਰੈਕੀ ਕਰ ਮੋਬਾਇਲ ਅਤੇ ਦੋ ਹਜਾਰ ਰੁਪਏ ਖੋਹ ਫਰਾਰ ਹੋਏ ਹਨ ਫਿਲਹਾਲ ਲੋਕਾ ਵਲੋ ਇਕ ਨੌਜਵਾਨ ਨੂੰ ਫੜ ਪੁਲਿਸ ਹਵਾਲੇ ਕੀਤਾ ਹੈ ਬਾਕੀ ਸਾਥੀ ਲੁਟ ਦਾ ਸਮਾਨ ਲੈ ਕੇ ਮੌਕੇ ਤੇ ਫਰਾਰ ਹੋਏ ਹਨ।

ਇਸ ਸੰਬਧੀ ਮੌਕੇ ਤੇ ਪਹੁੰਚੀ ਪੀ ਸੀ ਆਰ ਪੁਲੀਸ ਵਲੋ ਇਕ ਖੋਹ ਕਰਨ ਵਾਲੇ ਨੋਜਵਾਨ ਨੂੰ ਥਾਣਾ ਮਕਬੂਲ ਪੂਰਾ ਲਿਜਾਇਆ ਗਿਆ ਹੈ ਅਤੇ ਬਣਦੀ ਕਾਰਵਾਈ ਦਾ ਆਸ਼ਵਾਸਨ ਦਿਤਾ ਹੈ।

ਉਧਰ ਲੁਟ ਦਾ ਸ਼ਿਕਾਰ ਹੋਏ ਦੋਵੇ ਨੋਜਵਾਨਾ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਗੁਰੂਨਗਰੀ ਮਥਾ ਟੇਕਣ ਪਹੁੰਚੇ ਸਨ ਪਰ ਜਦੋ ਉਹ ਖਰੀਦਦਾਰੀ ਕਰ ਰਹੇ ਸਨ ਤਾਂ ਇਹਨਾ ਮੁੰਡੀਆ ਵਲੋ ਸਾਡੇ ਕੌਲ ਪੈਸੇ ਦੇਖ ਸਾਡਾ ਪਿਛਾ ਕੀਤਾ ਅਤੇ ਆਟੋ ਰੁਕਵਾ ਸਾਡੇ ਪਾਸੋ ਮੋਬਾਇਲ ਅਤੇ ਦੋ ਹਜਾਰ ਰੁਪਏ ਖੋਹ ਕੇ ਫਰਾਰ ਹੋ ਗਏ ਹਨ ਅਸੀ ਪੁਲਿਸ ਪ੍ਰਸ਼ਾਸ਼ਨ ਕੌਲੋ ਇਨਸਾਫ ਦੀ ਮੰਗ ਕਰਦੇ ਹਾਂ।।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...