June 27, 2026, 4:17 pm
----------- Advertisement -----------
HomeNewsBreaking Newsਕਾਂਗਰਸ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਪੜ੍ਹੋ ਕਿਸ-ਕਿਸ...

ਕਾਂਗਰਸ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਪੜ੍ਹੋ ਕਿਸ-ਕਿਸ ਨੂੰ ਮਿਲੀ ਥਾਂ

Published on

----------- Advertisement -----------

ਚੰਡੀਗੜ੍ਹ, 4 ਫਰਵਰੀ 2022- ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ‘ਚ 30 ਜਾਣਿਆਂ ਦੇ ਨਾਂਅ ਦਿੱਤੇ ਗਏ ਹਨ। ਜਿਸ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂਅ ਸ਼ਾਮਿਲ ਕੀਤਾ ਗਿਆ ਹੈ। ਦੇਖੋ ਪੂਰੀ ਸੂਚੀ……

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...