September 18, 2026, 3:27 pm
----------- Advertisement -----------
HomeNewsBreaking Newsਕੇਂਦਰ ਸਰਕਾਰ ਦਾ ਵੱਡਾ ਫੈਸਲਾ! ਹੁਣ ਸਰਕਾਰੀ ਮੁਲਾਜ਼ਮ‌ ਵੀ ਲੈ ਸਕਣਗੇ RSS...

ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਹੁਣ ਸਰਕਾਰੀ ਮੁਲਾਜ਼ਮ‌ ਵੀ ਲੈ ਸਕਣਗੇ RSS ਦੀਆਂ ਗਤੀਵਿਧੀਆਂ ‘ਚ ਭਾਗ

Published on

----------- Advertisement -----------

ਕੇਂਦਰ ਸਰਕਾਰ ਨੇ RSS ਦੀਆਂ ਗਤੀਵਿਧੀਆਂ ‘ਚ ਹਿੱਸਾ ਲੈਣ ਲਈ ਸਰਕਾਰੀ ਕਰਮਚਾਰੀਆਂ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਇਹ ਪਾਬੰਦੀ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ 1966 ਵਿੱਚ ਲਗਾਈ ਸੀ। ਕੇਂਦਰ ਸਰਕਾਰ ਨੇ 58 ਸਾਲਾਂ ਬਾਅਦ ਇਸ ਨੂੰ ਰੱਦ ਕਰ ਦਿੱਤਾ।


ਐਤਵਾਰ (21 ਜੁਲਾਈ) ਦੇਰ ਰਾਤ, ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ ਕਿ ਪੀਐਮ ਮੋਦੀ ਅਤੇ ਆਰਐਸਐਸ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ। 58 ਸਾਲ ਦੀ ਪਾਬੰਦੀ ਹਟਾ ਲਈ ਗਈ ਹੈ। ਰਮੇਸ਼ ਨੇ 9 ਜੁਲਾਈ ਨੂੰ ਜਾਰੀ ਪ੍ਰਸੋਨਲ, ਪਬਲਿਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਦੇ ਦਫ਼ਤਰੀ ਮੈਮੋਰੰਡਮ ਨੂੰ ਸਾਂਝਾ ਕੀਤਾ ਹੈ। ਇਸ ਵਿੱਚ ਆਰਐਸਐਸ ਦੀਆਂ ਗਤੀਵਿਧੀਆਂ ਵਿੱਚ ਸਰਕਾਰੀ ਕਰਮਚਾਰੀਆਂ ਦੇ ਸ਼ਾਮਿਲ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਰਮੇਸ਼ ਨੇ 1966 ਦੇ ਆਰਡਰ ਦੀ ਫੋਟੋ ਵੀ ਸ਼ੇਅਰ ਕੀਤੀ ਹੈ।
ਦੱਸ ਦਈਏ ਕਿ ਰਮੇਸ਼ ਦੇ ਇਸ ਦਾਅਵੇ ‘ਤੇ ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਕੇਂਦਰ ਸਰਕਾਰ ਦੇ ਹੁਕਮਾਂ ਦਾ ਸਕਰੀਨਸ਼ਾਟ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ ਕਿ ਮੋਦੀ ਸਰਕਾਰ ਨੇ 58 ਸਾਲ ਪਹਿਲਾਂ ਜਾਰੀ ਇੱਕ ਗੈਰ-ਸੰਵਿਧਾਨਕ ਨਿਰਦੇਸ਼ ਵਾਪਸ ਲੈ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...