November 14, 2026, 10:37 pm
----------- Advertisement -----------
HomeNewsBreaking Newsਭਾਰਤੀ ਹਾਕੀ ਟੀਮ ਦੇ ਮਹਾਨ ਗੋਲਕੀਪਰ ਸ਼੍ਰੀਜੇਸ਼ ਨੇ ਕੀਤਾ ਸੰਨਿਆਸ, ਜਾਣੋ ਕਦੋਂ...

ਭਾਰਤੀ ਹਾਕੀ ਟੀਮ ਦੇ ਮਹਾਨ ਗੋਲਕੀਪਰ ਸ਼੍ਰੀਜੇਸ਼ ਨੇ ਕੀਤਾ ਸੰਨਿਆਸ, ਜਾਣੋ ਕਦੋਂ ਖੇਡਣਗੇ ਆਪਣਾ ਆਖਰੀ ਮੈਚ

Published on

----------- Advertisement -----------

ਭਾਰਤੀ ਪੁਰਸ਼ ਹਾਕੀ ਟੀਮ ਦੇ ਅਨੁਭਵੀ ਗੋਲਕੀਪਰ ਅਤੇ ਕਪਤਾਨ ਪੀਆਰ ਸ਼੍ਰੀਜੇਸ਼ ਨੇ ਸੋਮਵਾਰ ਨੂੰ ਸੰਨਿਆਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪੈਰਿਸ ਓਲੰਪਿਕ ਉਨ੍ਹਾਂ ਦਾ ਆਖਰੀ ਅੰਤਰਰਾਸ਼ਟਰੀ ਦੌਰਾ ਹੋਵੇਗਾ।
36 ਸਾਲਾ ਸ਼੍ਰੀਜੇਸ਼ ਦਾ ਇਹ ਚੌਥਾ ਓਲੰਪਿਕ ਹੈ। ਉਸ ਦੀ ਕਪਤਾਨੀ ਵਿੱਚ, ਭਾਰਤ ਨੇ 2016 ਰੀਓ ਓਲੰਪਿਕ ਵਿੱਚ ਹਿੱਸਾ ਲਿਆ ਅਤੇ ਟੀਮ ਅੱਠਵੇਂ ਸਥਾਨ ‘ਤੇ ਰਹੀ। ਹਾਲਾਂਕਿ, ਉਸਨੇ 2020 ਟੋਕੀਓ ਓਲੰਪਿਕ ਵਿੱਚ ਭਾਰਤੀ ਟੀਮ ਦੇ ਨਾਲ ਇੱਕ ਇਤਿਹਾਸਕ ਕਾਂਸੀ ਦਾ ਤਗਮਾ ਜਿੱਤਿਆ ਸੀ।
ਸ਼੍ਰੀਜੇਸ਼ ਨੇ ਭਾਰਤ ਲਈ 328 ਅੰਤਰਰਾਸ਼ਟਰੀ ਮੈਚ ਖੇਡੇ ਹਨ। ਇਸ ਤੋਂ ਇਲਾਵਾ ਉਹ ਕਈ ਰਾਸ਼ਟਰਮੰਡਲ ਖੇਡਾਂ ਅਤੇ ਵਿਸ਼ਵ ਕੱਪ ਵਿਚ ਵੀ ਹਿੱਸਾ ਲੈ ਚੁਕੇ ਹਨ। ਪੈਰਿਸ ਓਲੰਪਿਕ 26 ਜੁਲਾਈ ਤੋਂ ਸ਼ੁਰੂ ਹੋਣਗੇ। ਸ੍ਰੀਜੇਸ਼ ਨੇ ਹਾਕੀ ਇੰਡੀਆ ਦੀ ਪ੍ਰੈਸ ਰਿਲੀਜ਼ ਵਿੱਚ ਕਿਹਾ, ‘ਜਦੋਂ ਮੈਂ ਪੈਰਿਸ ਵਿੱਚ ਆਪਣੇ ਆਖਰੀ ਟੂਰਨਾਮੈਂਟ ਦੀ ਤਿਆਰੀ ਕਰ ਰਿਹਾ ਹਾਂ, ਮੈਂ ਆਪਣੇ ਕਰੀਅਰ ਨੂੰ ਬਹੁਤ ਮਾਣ ਨਾਲ ਵੇਖਦਾ ਹਾਂ ਅਤੇ ਉਮੀਦ ਦੀ ਕਿਰਨ ਨਾਲ ਅੱਗੇ ਵਧਦਾ ਹਾਂ।” ਸ਼੍ਰੀਜੇਸ਼ ਨੂੰ 2021 ਵਿੱਚ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਹ ਸਾਲ 2021 ਲਈ ਸਰਵੋਤਮ ਅਥਲੀਟ ਚੁਣਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...