September 19, 2026, 6:44 pm
----------- Advertisement -----------
HomeNewsBreaking Newsਅਸਦੁਦੀਨ ਓਵੈਸੀ 'ਤੇ ਜਾਨਲੇਵਾ ਹਮਲਾ, ਮਿਲੀ Z ਸ਼੍ਰੇਣੀ ਦੀ ਸੁਰੱਖਿਆ

ਅਸਦੁਦੀਨ ਓਵੈਸੀ ‘ਤੇ ਜਾਨਲੇਵਾ ਹਮਲਾ, ਮਿਲੀ Z ਸ਼੍ਰੇਣੀ ਦੀ ਸੁਰੱਖਿਆ

Published on

----------- Advertisement -----------

ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਦੇ ਚੀਫ ਅਸਦੁਦੀਨ ਓਵੈਸੀ ਉਪਰ 3 ਫਰਵਰੀ ਦੀ ਸ਼ਾਮ ਜਾਨਲੇਵਾ ਹਮਲਾ ਹੋਣ ਬਾਅਦ ਓਵੈਸੀ ਵਾਲ-ਵਾਲ ਬਚੇ। ਦਰਅਸਲ ਹਾਪੁੜ ਜ਼ਿਲੇ ‘ਚ ਪਿਲਖੁਵਾ ਥਾਣੇ ਦੇ ਛਿਜਰਸੀ ਟੋਲ ਪਲਾਜ਼ਾ ‘ਤੇ ਪਹਿਲਾਂ ਤੋਂ ਖੜ੍ਹੇ ਦੋ ਨੌਜਵਾਨਾਂ ਨੇ ਓਵੈਸੀ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਤਿੰਨੋ ਗੋਲੀਆਂ ਓਵੈਸੀ ਦੀ ਕਾਰ ਤੇ ਲੱਗੀਆਂ। ਹਮਲੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਅਸਦੁਦੀਨ ਓਵੈਸੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।
ਹੁਣ ਓਵੈਸੀ ਦੇ ਸੁਰੱਖਿਆ ਘੇਰੇ ਵਿੱਚ ਸੀਆਰਪੀਐਫ ਦੇ ਜਵਾਨ ਹੋਣਗੇ। ਯਾਨੀ ਹੁਣ ਓਵੈਸੀ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ‘ਚ 4 ਤੋਂ 6 ਐੱਨਐੱਸਜੀ ਕਮਾਂਡੋ ਅਤੇ ਪੁਲਸ ਮੁਲਾਜ਼ਮਾਂ ਸਮੇਤ 22 ਜਵਾਨ ਤਾਇਨਾਤ ਹੋਣਗੇ। ਦੂਜੇ ਪਾਸੇ ਪੁਲਿਸ ਸ਼ੁੱਕਰਵਾਰ ਨੂੰ ਦੋ ਹਮਲਾਵਰਾਂ ਸ਼ੁਭਮ ਅਤੇ ਸਚਿਨ ਨੂੰ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ।
ਸੂਬੇ ਦੇ ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੇ 2013-14 ਦੌਰਾਨ ਅਯੁੱਧਿਆ ਵਿੱਚ ਰਾਮ ਮੰਦਰ ਬਾਰੇ ਸੰਸਦ ਮੈਂਬਰ ਦੇ ਧਰਮ ਵਿਰੋਧੀ ਭਾਸ਼ਣ ਅਤੇ ਓਵੈਸੀ ਦੀਆਂ ਟਿੱਪਣੀਆਂ ਤੋਂ ਦੁਖੀ ਹੋ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...