August 4, 2026, 9:06 pm
----------- Advertisement -----------
HomeNewsLatest Newsਸੱਪ ਦੇ ਡੰਗਣ ਨਾਲ 10 ਸਾਲਾ ਬੱਚੀ ਦੀ ਹੋਈ ਮੌਤ

ਸੱਪ ਦੇ ਡੰਗਣ ਨਾਲ 10 ਸਾਲਾ ਬੱਚੀ ਦੀ ਹੋਈ ਮੌਤ

Published on

----------- Advertisement -----------

ਬਠਿੰਡਾ ‘ਚ ਜਨਮ ਦਿਨ ਮੌਕੇ 10 ਸਾਲਾ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਸਿਮਰਨ ਕੌਰ ਵਜੋਂ ਹੋਈ ਹੈ। ਉਹ ਪਿੰਡ ਲੋਪੋ ਵਿੱਚ 5ਵੀਂ ਜਮਾਤ ਵਿੱਚ ਪੜ੍ਹਦੀ ਸੀ। ਮ੍ਰਿਤਕ ਦੇ ਮਾਮਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੀ ਮੌਤ ਨਾਲ ਮਾਪੇ ਸਦਮੇ ਵਿੱਚ ਹਨ।
ਜਾਣਕਾਰੀ ਅਨੁਸਾਰ ਉਹ ਆਪਣੇ ਪਰਿਵਾਰ ਨਾਲ ਘਰ ਦੇ ਵਰਾਂਡੇ ਵਿੱਚ ਸੌਂ ਰਹੀ ਸੀ। ਕੂਲਰ ਦੀ ਠੰਢੀ ਹਵਾ ਕਾਰਨ ਉਸ ਨੂੰ ਅਚਾਨਕ ਠੰਢ ਮਹਿਸੂਸ ਹੋਣ ਲੱਗੀ। ਇਸ ਤੋਂ ਬਾਅਦ ਉਹ ਬਾਹਰੋਂ ਉੱਠ ਕੇ ਆਪਣੇ ਕਮਰੇ ਵਿੱਚ ਚਲੀ ਗਈ। ਪਰ ਅੰਦਰ ਮੰਜੇ ‘ਤੇ ਪਹਿਲਾ ਹੀ ਸੱਪ ਮੌਜੂਦ ਸੀ। ਉਸ ਨੇ ਬਚਹਿ ਨੂੰ ਡੰਗ ਲਿਆ। ਸੱਪ ਦੇ ਡੰਗਣ ਕਾਰਨ ਬੱਚੀ ਬੇਹੋਸ਼ ਹੋ ਗਈ।
ਜਦੋਂ ਪਰਿਵਾਰਕ ਮੈਂਬਰਾਂ ਨੇ ਲੜਕੀ ਨੂੰ ਬੇਹੋਸ਼ ਦੇਖਿਆ ਤਾਂ ਉਹ ਤੁਰੰਤ ਉਸ ਨੂੰ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਧੀ ਦੀ ਮੌਤ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ ‘ਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...