June 28, 2026, 1:53 am
----------- Advertisement -----------
HomeNewsBreaking Newsਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ, ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਵਿਚ

ਆਟੋ ਰਿਕਸ਼ਾ/ ਇਲੈਕਟਰੋਨਿਕ (ਈ) ਰਿਕਸ਼ਾ ਚ ਸਫ਼ਰ ਕਰਦੇ ਯਾਤਰੀਆਂ ਦੀ ਸੁੱਰਖਿਆ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਰਿਕਸ਼ਿਆਂ ਦੇ ਚਾਲਕਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਗ੍ਰੇ ਰੰਗ ਦੀ ਵਰਦੀ ਪਾ ਕੇ ਹੀ ਗੱਡੀ ਚਲਾਉਣ ਅਤੇ ਵਰਦੀ ਉਪਰ ਉਸ ਦੇ ਨਾਮ ਦੀ ਪਲੇਟ ਅਤੇ ਉਨ੍ਹਾਂ ਦੇ ਡਰਾਇੰਵਿੰਗ ਲਾਇੰਸਸ ਦਾ ਨੰਬਰ ਲਿਖਿਆ ਹੋਵੇ।

    ਉਨ੍ਹਾਂ ਕਿਹਾ ਕਿ ਇਸ ਕਰਾਇਮ ਦਰ ਨੂੰ ਰੋਕਣ ਲਈ ਟਰੈਫਿਕ ਐਜੂਕੇਸ਼ਨ ਸੈਲ ਵਿਚ ਤੈਨਾਤ ਕਰਮਚਾਰੀਆਂ ਰਾਹੀਂ ਆਟੋ ਰਿਕਸ਼ਾ ਅਤੇ ਹੋਰ ਵਹੀਕਲਾਂ ਦੇ ਡਰਾਇਵਰਾਂ ਜੋ ਸਵਾਰੀਆਂ ਢੋਂਦੇ ਹਨ, ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਗ੍ਰੇਅ ਰੰਗ ਦੀ ਵਰਦੀ ਪਾ ਕੇ ਹੀ ਗੱਡੀ ਚਲਾਉਣ ਅਤੇ ਵਰਦੀ ਉਪਰ ਉਸ ਦੇ ਨਾਮ ਦੀ ਪਲੇਟ ਅਤੇ ਉਨ੍ਹਾਂ ਦੇ ਡਰਾਇੰਵਿੰਗ ਲਾਇੰਸਸ ਦਾ ਨੰਬਰ ਲਿਖਿਆ ਹੋਵੇ। ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਖਿਲਾਫ ਮੋਟਰ ਵਹੀਕਲ ਐਕਟ 1988 ਤਹਿਤ ਬਣਾਏ ਗਏ ਰੂਲਜ ਮੁਤਾਬਿਕ ਬਣਦੀ ਕਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...