November 13, 2026, 11:18 pm
----------- Advertisement -----------
HomeNewsLatest Newsਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ 'ਚ ਐਸ.ਐਨ.ਪੀ ਰਾਸ਼ਣ ਦੀ ਕੀਤੀ ਗਈ ਚੈਕਿੰਗ

ਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ ‘ਚ ਐਸ.ਐਨ.ਪੀ ਰਾਸ਼ਣ ਦੀ ਕੀਤੀ ਗਈ ਚੈਕਿੰਗ

Published on

----------- Advertisement -----------

ਫਰੀਦਕੋਟ- ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਤੇ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵੱਲੋ ਐਸ.ਐਨ.ਪੀ ਫੀਡ ਦੀ ਕੁਆਲਟੀ ਚੈੱਕ ਕਰਨ ਸਬੰਧੀ ਫਰੀਦਕੋਟ ਦੇ ਵੱਖ ਵੱਖ ਆਂਗਣਵਾੜੀ ਸੈਟਰਾਂ , ਬਾਜੀਗਰ ਬਸਤੀ, ਬਲਬੀਰ ਬਸਤੀ, ਸੰਜੇ ਨਗਰ, ਗੋਬਿੰਦ ਨਗਰ , ਦਿਹਾਤੀ ਫਰੀਦਕੋਟ, ਆਂਗਣਵਾੜੀ ਸੈਂਟਰ ਪੱਕਾ ਨੰਬਰ 02 , ਆਂਗਣਵਾੜੀ ਸੈਂਟਰ ਕਲੇਰ, ਆਂਗਣਵਾੜੀ ਸੈਂਟਰ ਗੋਲੇਵਾਲਾ ਆਦਿ ਦਾ ਦੌਰਾ ਕੀਤਾ ਗਿਆ ।

ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਇਸ ਸਬੰਧੀ ਬੀਤੇ ਦਿਨ ਪਿੰਡ ਕੰਮੇਆਣਾ ਵਿਖੇ ਆਂਗਣਵਾੜੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ਗਈ ਸੀ ਜਿਸ ਦੌਰਾਨ ਐਸ ਐਨ ਪੀ ਵਸਤਾਂ ਨੂੰ ਪਕਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ ਸੀ । ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ ਦਲੀਆ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਨੂੰ ਮੌਕੇ ਤੇ ਪਕਵਾ ਕੇ ਲਾਭਪਾਤਰੀਆਂ ਨੂੰ ਵੰਡਿਆ ਗਿਆ ਅਤੇ ਇਸ ਦੀ ਕੁਆਲਿਟੀ ਸਬੰਧੀ ਵਿਚਾਰ ਚਰਚਾ ਕੀਤੀ ਗਈ ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਾਭਪਾਤਰੀਆਂ ਜਿਵੇ ਕਿ 03 -6 ਸਾਲ ਦੇ ਬੱਚਿਆਂ , ਗਰਭਵਤੀ ਔਰਤਾਂ , ਦੁੱਧ ਪਿਲਾਉ ਮਾਵਾਂ ਨਾਲ ਗੱਲਬਾਤ ਕੀਤੀ ਗਈ ਤਾਂ ਇਸ ਪ੍ਰਤੀ ਲਾਭਪਾਤਰੀਆਂ ਵੱਲੋ ਐਸ.ਐਨ.ਪੀ ਫੀਡ ਦੀ ਕੁਆਲਟੀ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਗਈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...