June 8, 2026, 9:04 am
----------- Advertisement -----------
HomeNewsBreaking Newsਚੋਣ ਕਮਿਸ਼ਨ ਵਲੋਂ ਕਿਸਾਨ ਜਥੇਬੰਦੀਆਂ ਦੀ ਪਾਰਟੀ ਨੂੰ ਚੋਣ ਨਿਸ਼ਾਨ ਜਾਰੀ

ਚੋਣ ਕਮਿਸ਼ਨ ਵਲੋਂ ਕਿਸਾਨ ਜਥੇਬੰਦੀਆਂ ਦੀ ਪਾਰਟੀ ਨੂੰ ਚੋਣ ਨਿਸ਼ਾਨ ਜਾਰੀ

Published on

----------- Advertisement -----------

ਚੰਡੀਗੜ੍ਹ, 4 ਫਰਵਰੀ 2022 – ਚੋਣ ਕਮਿਸ਼ਨ ਵਲੋਂ ਕਿਸਾਨ ਜਥੇਬੰਦੀਆਂ ਵਲੋਂ ਬਣਾਈ ਪਾਰਟੀ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਜਾਰੀ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵਲੋਂ ਕਿਸਾਨ ਜਥੇਬੰਦੀਆਂ ਨੂੰ ਚੋਣ ਨਿਸ਼ਾਨ ‘ਮੰਜਾ’ ਅਲਾਟ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਆਖਰੀ ਸਮੇਂ ਤੱਕ ਕਿਸਾਨਾਂ ਦੀ ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ ਰਜਿਸਟਰ ਨਹੀਂ ਕੀਤਾ ਗਿਆ ਸੀ। ਪਰ ਜਦੋਂ ਕਿਸਾਨ ਉਮੀਦਵਾਰਾਂ ਵੱਲੋਂ ਆਜ਼ਾਦ ਤੌਰ ‘ਤੇ ਆਪਣੇ ਕਾਗਜ਼ ਭਰੇ ਗਏ ਉਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਕਿਸਾਨਾਂ ਦੀ ਪਾਰਟੀ ਨੂੰ ਰਜਿਸਟਰ ਵੀ ਕਰ ਲਿਆ ਗਿਆ ਅਤੇ ਹੁਣ ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਚੋਣ ਨਿਸ਼ਾਨ ਮੰਜਾ ਵੀ ਅਲਾਟ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...