November 25, 2026, 2:33 am
----------- Advertisement -----------
HomeNewsBreaking Newsਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ 'ਤੇ PM ਮੋਦੀ ਨੇ ਲੱਦਾਖ 'ਚ...

ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ‘ਤੇ PM ਮੋਦੀ ਨੇ ਲੱਦਾਖ ‘ਚ 1999 ਦੀ ਜੰਗ ਦੇ ਨਾਇਕਾਂ ਨੂੰ ਦਿੱਤੀ ਸ਼ਰਧਾਂਜਲੀ

Published on

----------- Advertisement -----------
  • ਮੋਦੀ ਨੇ ਕਾਰਗਿਲ ‘ਚ ਕਿਹਾ- ਅਗਨੀਪਥ ਦਾ ਮਕਸਦ ਫੌਜ ਨੂੰ ਜਵਾਨ ਬਣਾਉਣਾ ਹੈ: ਵਿਰੋਧੀ ਧਿਰ ਇਸ ‘ਤੇ ਝੂਠ ਫੈਲਾ ਰਹੀ ਹੈ

ਲੱਦਾਖ, 26 ਜੁਲਾਈ 2024 – ਸ਼ੁੱਕਰਵਾਰ ਨੂੰ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਲੱਦਾਖ ‘ਚ 1999 ਦੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਾਰਗਿਲ ਜੰਗੀ ਯਾਦਗਾਰ ਦਾ ਦੌਰਾ ਵੀ ਕੀਤਾ। ਕਰੀਬ 20 ਮਿੰਟ ਦੇ ਸੰਬੋਧਨ ‘ਚ ਪੀਐੱਮ ਨੇ ਪਾਕਿਸਤਾਨ, ਅੱਤਵਾਦ, ਜੰਮੂ-ਕਸ਼ਮੀਰ, ਲੱਦਾਖ, ਅਗਨੀਪਥ ਯੋਜਨਾ ਅਤੇ ਵਿਰੋਧ ਬਾਰੇ ਗੱਲ ਕੀਤੀ।

ਪੀਐਮ ਨੇ ਕਿਹਾ- ਪਾਕਿਸਤਾਨ ਪ੍ਰੌਕਸੀ ਵਾਰ ਰਾਹੀਂ ਖ਼ਬਰਾਂ ਵਿੱਚ ਬਣੇ ਰਹਿਣਾ ਚਾਹੁੰਦਾ ਹੈ। ਉਨ੍ਹਾਂ ਨੇ ਆਪਣੇ ਇਤਿਹਾਸ ਤੋਂ ਕੁਝ ਨਹੀਂ ਸਿੱਖਿਆ। ਪਿਛਲੇ ਸਮੇਂ ਵਿਚ ਅੱਤਵਾਦ ਨੂੰ ਲੈ ਕੇ ਉਸ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ ਸਨ। ਜਿੱਥੋਂ ਮੈਂ ਖੜ੍ਹਾ ਹਾਂ, ਮੇਰੀ ਆਵਾਜ਼ ਦਹਿਸ਼ਤ ਦੇ ਮਾਲਕਾਂ ਤੱਕ ਜ਼ਰੂਰ ਪਹੁੰਚ ਰਹੀ ਹੋਵੇਗੀ। ਉਨ੍ਹਾਂ ਦੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ।

ਪ੍ਰਧਾਨ ਮੰਤਰੀ ਨੇ ਕਿਹਾ- ਸੈਨਾ ਸੁਧਾਰ ਸਾਡੀ ਪਹਿਲੀ ਤਰਜੀਹ ਹੈ। ਅਗਨੀਪਥ ਯੋਜਨਾ ਇਸ ਦਾ ਹਿੱਸਾ ਹੈ। ਦਹਾਕਿਆਂ ਤੋਂ ਫੌਜ ਨੂੰ ਜਵਾਨ ਬਣਾਉਣ ‘ਤੇ ਸੰਸਦ ‘ਚ ਚਰਚਾ ਹੁੰਦੀ ਰਹੀ। ਇਹ ਵਿਸ਼ਾ ਕਈ ਕਮੇਟੀਆਂ ਵਿੱਚ ਉਠਾਇਆ ਗਿਆ ਸੀ, ਪਰ ਇਹ ਬਦਲਾਅ ਕਰਨ ਦੀ ਇੱਛਾ ਪਹਿਲਾਂ ਨਹੀਂ ਦਿਖਾਈ ਗਈ ਸੀ।

ਕੁਝ ਲੋਕਾਂ ਦੀ ਮਾਨਸਿਕਤਾ ਇਹ ਸੀ ਕਿ ਫੌਜ ਦਾ ਮਤਲਬ ਲੀਡਰਾਂ ਨੂੰ ਸਲਾਮੀ ਦੇਣਾ ਅਤੇ ਪਰੇਡ ਕਰਨਾ ਹੈ। ਸਾਡੇ ਲਈ ਫੌਜ ਦਾ ਮਤਲਬ 140 ਕਰੋੜ ਦੇਸ਼ਵਾਸੀਆਂ ਦੀ ਸੁਰੱਖਿਆ ਅਤੇ ਸ਼ਾਂਤੀ ਦੀ ਗਾਰੰਟੀ ਹੈ। ਅਸੀਂ ਅਗਨੀਪਥ ਸਕੀਮ ਰਾਹੀਂ ਇਸ ਨੂੰ ਹਕੀਕਤ ਬਣਾਇਆ ਹੈ। ਬਦਕਿਸਮਤੀ ਨਾਲ ਕੁਝ ਲੋਕਾਂ ਨੇ ਅਜਿਹੇ ਸੰਵੇਦਨਸ਼ੀਲ ਵਿਸ਼ੇ ਨੂੰ ਸਿਆਸਤ ਦਾ ਵਿਸ਼ਾ ਬਣਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...