June 12, 2026, 8:47 am
----------- Advertisement -----------
HomeNewsEntertainmentਨਿਰਦੇਸ਼ਕ ਅਤੇ ਕੋਰੀਓਗ੍ਰਾਫਰ ਫਰਾਹ ਖਾਨ ਦੀ ਮਾਂ ਦਾ ਦਿਹਾਂਤ

ਨਿਰਦੇਸ਼ਕ ਅਤੇ ਕੋਰੀਓਗ੍ਰਾਫਰ ਫਰਾਹ ਖਾਨ ਦੀ ਮਾਂ ਦਾ ਦਿਹਾਂਤ

Published on

----------- Advertisement -----------

ਫਿਲਮ ਨਿਰਦੇਸ਼ਕ ਅਤੇ ਕੋਰੀਓਗ੍ਰਾਫਰ ਫਰਾਹ ਖਾਨ ਦੀ ਮਾਂ ਮੇਨਕਾ ਇਰਾਨੀ ਦਾ ਅੱਜ ਦੇਹਾਂਤ ਹੋ ਗਿਆ। ਉਹ 79 ਸਾਲਾਂ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਮੁੰਬਈ ਦੇ ਨਾਨਾਵਤੀ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਅਤੇ ਘਰ ਆ ਵੀ ਗਏ ਸੀ, ਪਰ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ। ਹਸਪਤਾਲ ‘ਚ ਮੁੜ ਦਾਖਲ ਕਰਾਉਣ ਤੋਂ ਬਾਅਦ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਹਸਪਤਾਲ ਵਿੱਚ ਹੀ ਉਨ੍ਹਾਂ ਨੇ ਆਖਰੀ ਸਾਹ ਲਏ।
ਦੱਸ ਦਈਏ ਕਿ ਫਰਾਹ ਨੇ 12 ਜੁਲਾਈ ਨੂੰ ਆਪਣੀ ਮਾਂ ਮੇਨਕਾ ਇਰਾਨੀ ਦਾ ਜਨਮਦਿਨ ਮਨਾਇਆ ਸੀ। ਉਨ੍ਹਾਂ ਨੇ ਆਪਣੀ ਮਾਂ ਲਈ ਇੱਕ ਇਮੋਸ਼ਨਲ ਪੋਸਟ ਵੀ ਸ਼ੇਅਰ ਕੀਤੀ ਸੀ। ਫਰਾਹ ਲਈ, ਉਸਦੀ ਮਾਂ ਸਭ ਤੋਂ ਬਹਾਦਰ ਵਿਅਕਤੀ ਸੀ। ਉਸ ਨੇ ਆਪਣੀ ਮਾਂ ਨਾਲ ਦੋ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ। ਉਨ੍ਹਾਂ ਨੇ ਪੋਸਟ ‘ਚ ਦੱਸਿਆ ਸੀ ਕਿ ਉਨ੍ਹਾਂ ਦੀ ਮਾਂ ਦੀ ਕਈ ਵਾਰ ਸਰਜਰੀ ਹੋ ਚੁੱਕੀ ਹੈ। ਫਰਾਹ ਦੇ ਭਰਾ ਅਤੇ ਨਿਰਦੇਸ਼ਕ ਸਾਜਿਦ ਖਾਨ ਨੇ ਵੀ ਮਾਂ ਦੇ ਜਨਮਦਿਨ ‘ਤੇ ਇਕ ਫੋਟੋ ਪੋਸਟ ਕੀਤੀ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...