June 12, 2026, 12:16 pm
----------- Advertisement -----------
HomeNewsLatest Newsਨੀਤੀ ਆਯੋਗ ਦੀ ਬੈਠਕ ਅੱਧ ਵਿਚਾਲੇ ਛੱਡ ਕੇ ਨਿਕਲੀ ਮਮਤਾ ਬੈਨਰਜੀ, ਕਿਹਾ-...

ਨੀਤੀ ਆਯੋਗ ਦੀ ਬੈਠਕ ਅੱਧ ਵਿਚਾਲੇ ਛੱਡ ਕੇ ਨਿਕਲੀ ਮਮਤਾ ਬੈਨਰਜੀ, ਕਿਹਾ- “ਮੈਂ ਬੋਲ ਰਹੀ ਸੀ, ਮਾਈਕ ਬੰਦ ਕਰ ਦਿੱਤਾ….

Published on

----------- Advertisement -----------

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਿੱਲੀ ਵਿੱਚ ਚੱਲ ਰਹੀ ਨੀਤੀ ਆਯੋਗ ਦੀ ਮੀਟਿੰਗ ਅੱਧ ਵਿਚਾਲੇ ਛੱਡ ਕੇ ਵਾਕਆਊਟ ਕਰ ਗਈ। ਪੀਐਮ ਮੋਦੀ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਇਸ ਵਿੱਚ ਭਾਜਪਾ ਅਤੇ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ।

ਮੀਟਿੰਗ ਤੋਂ ਵਾਕਆਊਟ ਕਰਨ ਦਾ ਕਾਰਨ ਦੱਸਦੇ ਹੋਏ ਮਮਤਾ ਨੇ ਕਿਹਾ ਵਿਰੋਧੀ ਪੱਖ ਤੋਂ ਸਿਰਫ ਮੈਂ ਹੀ ਮੀਟਿੰਗ ‘ਚ ਸ਼ਾਮਲ ਹੋਈ ਸੀ। ਭਾਜਪਾ ਦੇ ਮੁੱਖ ਮੰਤਰੀਆਂ ਨੂੰ ਬੋਲਣ ਲਈ 10 ਤੋਂ 20 ਮਿੰਟ ਦਿੱਤੇ ਗਏ, ਜਦੋਂ ਕਿ ਮੈਨੂੰ ਸਿਰਫ਼ 5 ਮਿੰਟ ਮਿਲੇ।

ਮਮਤਾ ਨੇ ਦੱਸਿਆ ਜਦੋਂ ਮੈਂ ਪੱਛਮੀ ਬੰਗਾਲ ਦੇ ਮੁੱਦੇ ‘ਤੇ ਬੋਲ ਰਹੀ ਸੀ ਤਾਂ ਮੇਰਾ ਮਾਈਕ ਬੰਦ ਹੋ ਗਿਆ। ਮੈਨੂੰ ਆਪਣੇ ਪੂਰੇ ਵਿਚਾਰ ਪ੍ਰਗਟ ਕਰਨ ਦੀ ਇਜਾਜ਼ਤ ਨਹੀਂ ਸੀ। ਕੀ ਰਾਜ ਦੇ ਮੁੱਦੇ ਰੱਖਣਾ ਗਲਤ ਹੈ? ਇੱਥੇ ਮੇਰਾ ਅਤੇ ਪੱਛਮੀ ਬੰਗਾਲ ਦੇ ਲੋਕਾਂ ਦਾ ਅਪਮਾਨ ਕੀਤਾ ਗਿਆ। ਉਧਰ, ਸਰਕਾਰ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ। ਪੀਆਈਬੀ ਫੈਕਟ ਚੈਕ ਨੇ ਲਿਖਿਆ ਕਿ ਮਮਤਾ ਨੂੰ ਬੋਲਣ ਦਾ ਪੂਰਾ ਮੌਕਾ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...