June 7, 2026, 5:59 am
----------- Advertisement -----------
HomeNewsBreaking Newsਚੀਨ ਨੇ ਪੈਰਿਸ ਓਲੰਪਿਕ ਦਾ ਪਹਿਲਾ ਗੋਲਡ ਜਿੱਤਿਆ; ਨਿਸ਼ਾਨੇਬਾਜ਼ੀ 'ਚ ਬਣਿਆ ਨੰਬਰ-1

ਚੀਨ ਨੇ ਪੈਰਿਸ ਓਲੰਪਿਕ ਦਾ ਪਹਿਲਾ ਗੋਲਡ ਜਿੱਤਿਆ; ਨਿਸ਼ਾਨੇਬਾਜ਼ੀ ‘ਚ ਬਣਿਆ ਨੰਬਰ-1

Published on

----------- Advertisement -----------

ਚੀਨ ਨੇ ਪੈਰਿਸ ਓਲੰਪਿਕ-2024 ਦਾ ਪਹਿਲਾ ਸੋਨ ਤਮਗਾ ਜਿੱਤਿਆ ਹੈ। ਚੀਨੀ ਟੀਮ 10 ਮੀਟਰ ਰਾਈਫਲ ਮਿਕਸਡ ਸ਼ੂਟਿੰਗ ਈਵੈਂਟ ਵਿੱਚ ਚੈਂਪੀਅਨ ਬਣੀ। ਕੋਰੀਆ ਗਣਰਾਜ ਦੂਜੇ ਅਤੇ ਕਜ਼ਾਕਿਸਤਾਨ ਤੀਜੇ ਸਥਾਨ ‘ਤੇ ਰਿਹਾ।
ਕਜ਼ਾਕਿਸਤਾਨ ਨੇ ਪੈਰਿਸ ਓਲੰਪਿਕ 2024 ਦਾ ਪਹਿਲਾ ਤਮਗਾ ਜਿੱਤਿਆ ਹੈ। 10 ਮੀਟਰ ਏਅਰ ਰਾਈਫਲ ਮਿਕਸਡ ਟੀਮ ਈਵੈਂਟ ਵਿੱਚ, ਕਜ਼ਾਕਿਸਤਾਨ ਨੇ ਜਰਮਨੀ ਨੂੰ 17-5 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ।
ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਭਾਰਤੀ ਨਿਸ਼ਾਨੇਬਾਜ਼ ਸਰਬਜੋਤ ਸਿੰਘ ਅਤੇ ਅਰਜੁਨ ਸਿੰਘ ਚੀਮਾ ਫਾਈਨਲ ਲਈ ਕੁਆਲੀਫਾਈ ਨਹੀਂ ਕਰ ਸਕੇ। ਸਰਬਜੋਤ ਨੌਵੇਂ ਅਤੇ ਅਰਜੁਨ 18ਵੇਂ ਸਥਾਨ ’ਤੇ ਰਹੇ। 6 ਸੈੱਟਾਂ ਦੇ ਕੁਆਲੀਫਾਇੰਗ ਮੁਕਾਬਲੇ ਵਿੱਚ ਸਰਬਜੀਤ 577 ਅੰਕਾਂ ਨਾਲ 9ਵੇਂ ਸਥਾਨ ’ਤੇ ਰਹੇ। ਉਹ ਥੋੜੇ ਫਰਕ ਨਾਲ ਫਾਈਨਲ ਲਈ ਕੁਆਲੀਫਾਈ ਕਰਨ ਤੋਂ ਖੁੰਝ ਗਏ। ਅਰਜਨ ਸਿੰਘ ਚੀਮਾ 574 ਅੰਕ ਲੈ ਕੇ 18ਵੇਂ ਸਥਾਨ ‘ਤੇ ਰਹੇ। ਦੱਸ ਦੇਈਏ ਕਿ ਇਸ ਈਵੈਂਟ ਦੇ ਟਾਪ 8 ਨਿਸ਼ਾਨੇਬਾਜ਼ ਫਾਈਨਲ ‘ਚ ਪਹੁੰਚੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...