ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਯਾਨੀ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਕਾਂਗਰਸ ਨੇਤਾ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੂਬੇ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ।
----------- Advertisement -----------
ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੇ ਦਿੱਲੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
Published on
----------- Advertisement -----------











