July 24, 2026, 5:51 pm
----------- Advertisement -----------
HomeNewsLatest Newsਚੰਡੀਗੜ੍ਹ ਦੇ ਰਾਮ ਦਰਬਾਰ 'ਚ ਇੱਕ ਕਰੌਕਰੀ ਸਟੋਰ 'ਚ ਲੱਗੀ ਅੱਗ; ਮੌਕੇ...

ਚੰਡੀਗੜ੍ਹ ਦੇ ਰਾਮ ਦਰਬਾਰ ‘ਚ ਇੱਕ ਕਰੌਕਰੀ ਸਟੋਰ ‘ਚ ਲੱਗੀ ਅੱਗ; ਮੌਕੇ ‘ਤੇ ਮੌਜੂਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ

Published on

----------- Advertisement -----------

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਦੇ ਰਾਮ ਦਰਬਾਰ ਵਿੱਚ ਇੱਕ ਕਰੌਕਰੀ ਸਟੋਰ ਵਿੱਚ ਅੱਗ ਲੱਗ ਗਈ। ਜਿਸ ਕਰਾਕਰੀ ਸਟੋਰ ‘ਚ ਅੱਗ ਲੱਗੀ ਉਸ ਦਾ ਨਾਂ ਭਗਵਤੀ ਕਰੌਕਰੀ ਸਟੋਰ ਦੱਸਿਆ ਜਾ ਰਿਹਾ ਹੈ।
ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਅੰਦਰ ਰੱਖਿਆ ਕਾਫੀ ਸਾਰਾ ਸਮਾਨ ਸੜ ਗਿਆ।
ਕਰਾਕਰੀ ਸਟੋਰ ਨੂੰ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਧੂੰਏਂ ਦੇ ਗੁਬਾਰ ਦੂਰੋਂ ਹੀ ਦੇਖੇ ਜਾ ਸਕਦੇ ਸਨ। ਕਾਲਾ ਧੂੰਆਂ ਸਾਰੇ ਅਸਮਾਨ ਵਿੱਚ ਫੈਲ ਗਿਆ। ਫਾਇਰ ਬ੍ਰਿਗੇਡ ਦੀਆਂ 5 ਤੋਂ 6 ਗੱਡੀਆਂ ਅੱਗ ਬੁਝਾਉਣ ਲਈ ਲਗਾਤਾਰ ਮੌਕੇ ‘ਤੇ ਪਹੁੰਚੀਆਂ।
ਇਹ ਗੱਡੀਆਂ ਫਾਇਰ ਸਟੇਸ਼ਨ ਇੰਡਸਟਰੀਅਲ ਏਰੀਆ ਫੇਜ਼-1 ਅਤੇ ਸੈਕਟਰ-32 ਤੋਂ ਮੰਗਵਾਈਆਂ ਗਈਆਂ ਸਨ। ਦੁਕਾਨ ਦੀ ਉਪਰਲੀ ਮੰਜ਼ਿਲ ‘ਚ ਅੱਗ ਲੱਗਣ ਕਾਰਨ ਹਾਈਡ੍ਰੋਲਿਕ ਮਸ਼ੀਨ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ | ਹਾਈਡ੍ਰੋਲਿਕ ਮਸ਼ੀਨ ਦੀ ਮਦਦ ਨਾਲ ਫਾਇਰ ਵਿਭਾਗ ਦੇ ਮੁਲਾਜ਼ਮਾਂ ਨੇ ਅੱਗ ‘ਤੇ ਕਾਬੂ ਪਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...