November 10, 2026, 1:53 pm
----------- Advertisement -----------
HomeNewsBreaking Newsਭਾਰਤ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

Published on

----------- Advertisement -----------

ਭਾਰਤ ਨੇ ਦੂਜੇ ਟੀ-20 ਵਿੱਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ। ਇਸ ਨਾਲ ਟੀਮ ਇੰਡੀਆ ਨੇ 3 ਮੈਚਾਂ ਦੀ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲਾ ਮੈਚ 43 ਦੌੜਾਂ ਨਾਲ ਜਿੱਤਿਆ ਸੀ। ਤੀਜਾ ਮੈਚ ਮੰਗਲਵਾਰ ਨੂੰ ਪੱਲੇਕੇਲੇ ‘ਚ ਹੀ ਖੇਡਿਆ ਜਾਵੇਗਾ।

ਐਤਵਾਰ ਨੂੰ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼੍ਰੀਲੰਕਾ ਨੇ 9 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ। ਭਾਰਤ ਦੀ ਬੱਲੇਬਾਜ਼ੀ ਦੌਰਾਨ ਮੀਂਹ ਪਿਆ, ਜਿਸ ਕਾਰਨ ਟੀਮ ਨੂੰ 8 ਓਵਰਾਂ ਵਿੱਚ 78 ਦੌੜਾਂ ਦਾ ਟੀਚਾ ਮਿਲਿਆ। ਭਾਰਤ ਨੇ 6.3 ਓਵਰਾਂ ਵਿੱਚ ਸਿਰਫ਼ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।

ਭਾਰਤ ਵੱਲੋਂ ਯਸ਼ਸਵੀ ਜੈਸਵਾਲ, ਸੂਰਿਆਕੁਮਾਰ ਯਾਦਵ ਅਤੇ ਹਾਰਦਿਕ ਪੰਡਯਾ ਨੇ 200 ਤੋਂ ਵੱਧ ਦੀ ਸਟ੍ਰਾਈਕ ਰੇਟ ਨਾਲ ਦੌੜਾਂ ਬਣਾਈਆਂ। ਗੇਂਦਬਾਜ਼ੀ ‘ਚ ਰਵੀ ਬਿਸ਼ਨੋਈ ਨੇ 3 ਵਿਕਟਾਂ ਲਈਆਂ। ਉਸ, ਅਕਸ਼ਰ ਅਤੇ ਹਾਰਦਿਕ ਦੀ ਗੇਂਦਬਾਜ਼ੀ ਕਾਰਨ ਸ਼੍ਰੀਲੰਕਾ ਨੇ 31 ਦੌੜਾਂ ਦੇ ਸਕੋਰ ‘ਤੇ ਆਖਰੀ 7 ਵਿਕਟਾਂ ਗੁਆ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...