May 13, 2026, 5:15 pm
----------- Advertisement -----------
HomeNewsLatest Newsਅੱਜ ਵੀ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ

ਅੱਜ ਵੀ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ

Published on

----------- Advertisement -----------

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੰਗਲਵਾਰ ਨੂੰ ਤੀਜੀ ਵਾਰ ਪਟਿਆਲਾ ‘ਚ SIT ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਜੀ ਹਾਂ,ਬਿਕਰਮ ਸਿੰਘ ਮਜੀਠੀਆ ਅੱਜ ਵੀ ਪਟਿਆਲਾ ਵਿਖੇ ਐਸ.ਆਈ.ਟੀ. ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਐਸ.ਆਈ.ਟੀ ਨੂੰ ਪੱਤਰ ਲਿਖ ਕੇ ਇਸ ਦਾ ਕਾਰਨ ਦੱਸਿਆ ਹੈ।
ਮਜੀਠੀਆ ਨੇ ਅੱਜ SIT ਨੂੰ ਨਵਾਂ ਜਵਾਬ ਭੇਜਿਆ ਹੈ। ਉਨ੍ਹਾਂ ਅੱਜ ਭੇਜੇ ਜਵਾਬ ਵਿਚ ਕਿਹਾ ਕਿ ਚੰਡੀਗੜ੍ਹ ਵਿਚ ਇਕ ਮਾਮਲੇ ਦੀ ਸੁਣਵਾਈ ਹੈ, ਜਿਸ ਵਿਚ ਦੋਸ਼ ਤੈਅ ਕੀਤੇ ਜਾਣੇ ਹਨ ਤੇ ਇਸ ਮਾਮਲੇ ਵਿਚ ਅਦਾਲਤ ਨੇ ਪੇਸ਼ ਹੋਣ ਲਈ ਕਿਹਾ ਹੈ।
ਦੱਸ ਦਈਏ ਕਿ 20 ਜੁਲਾਈ ਨੂੰ ਵੀ ਮਜੀਠੀਆ ਨੂੰ ਪੇਸ਼ ਬੁਲਾਇਆ ਗਿਆ ਸੀ ਪਰ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦਿਆਂ ਬਿਕਰਮ ਮਜੀਠੀਆ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਐਸਆਈਟੀ ਨੇ ਮੁੜ 30 ਜੁਲਾਈ ਲਈ ਸੰਮਨ ਭੇਜੇ ਸਨ।
ਪਿਛਲੇ ਮਹੀਨੇ ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਸੀ, ਜਦੋਂ ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...